July 28, 2026, 3:02 am
----------- Advertisement -----------
HomeNewsBreaking Newsਹੁਸ਼ਿਆਰਪੁਰ: ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌ+ਤ

ਹੁਸ਼ਿਆਰਪੁਰ: ਦਰਦਨਾਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌ+ਤ

Published on

----------- Advertisement -----------

ਹੁਸ਼ਿਆਰਪੁਰ, 5 ਨਵੰਬਰ 2023 – ਹੁਸ਼ਿਆਰਪੁਰ ‘ਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਹਾਦਸਾ ਬੁਲੇਟ ਮੋਟਰਸਾਈਕਲ ਤੇ ਟਰੱਕ ਵਿਚਕਾਰ ਹੋਇਆ।

ਇਹ ਹਾਦਸਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਦੇਹਰੀਵਾਲ ਮੋੜ ਨੇੜੇ ਵਾਪਰਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ ਅਤੇ ਜਸ਼ਨ ਵਾਸੀ ਗੜੀ ਵਜੋਂ ਹੋਈ ਹੈ। ਇਹ ਹਾਦਸਾ ਸ਼ਨੀਵਾਰ ਦੇਰ ਰਾਤ ਵਾਪਰਿਆ।

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਬੁਲੇਟ ‘ਤੇ ਸਵਾਰ ਹੋ ਕੇ ਟਾਂਡਾ ਹੁਸ਼ਿਆਰਪੁਰ ਸੜਕ ‘ਤੇ ਜਾ ਰਹੇ ਸਨ ਕਿ ਉਨ੍ਹਾਂ ਨੂੰ ਅੱਗੇ ਤੋਂ ਆ ਰਹੇ ਇਕ ਟਰੱਕ ਨੇ ਸਿੱਧੀ ਟੱਕਰ ਮਾਰ ਦਿਤੀ। ਹਾਦਸੇ ‘ਚ ਇਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਨੇ ਹਸਪਤਾਲ ਵਿਚ ਦਮ ਤੋੜ ਦਿਤਾ। ਟਾਂਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਮ੍ਰਿਤਕ ਨੌਜਵਾਨਾਂ ਦੀ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...