September 2, 2026, 6:49 pm
----------- Advertisement -----------
HomeNewsLatest Newsਫਾਜ਼ਿਲਕਾ 'ਚ ਭਾਰੀ ਮੀਂਹ ਕਾਰਨ ਡਿੱਗਿਆ ਮਕਾਨ; ਇਕ ਮੱਝ ਦੀ ਮੌਤ, ਤਿੰਨ...

ਫਾਜ਼ਿਲਕਾ ‘ਚ ਭਾਰੀ ਮੀਂਹ ਕਾਰਨ ਡਿੱਗਿਆ ਮਕਾਨ; ਇਕ ਮੱਝ ਦੀ ਮੌਤ, ਤਿੰਨ ਪਸ਼ੂ ਜ਼ਖਮੀ

Published on

----------- Advertisement -----------

ਫਾਜ਼ਿਲਕਾ ‘ਚ ਸਾਵਣ ਦੀ ਪਹਿਲੀ ਬਰਸਾਤ ਨੇ ਜਿੱਥੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ, ਉੱਥੇ ਹੀ ਜਲਾਲਾਬਾਦ ਦੇ ਪਿੰਡ ‘ਚ ਤੇਜ਼ ਬਾਰਿਸ਼ ਕਾਰਨ ਇਕ ਮਕਾਨ ਢਹਿ ਗਿਆ। ਜਿਸ ਕਾਰਨ ਇਕ ਮੱਝ ਦੀ ਮੌਤ ਹੋ ਗਈ, ਜਦਕਿ ਤਿੰਨ ਪਸ਼ੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ।ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਉਕਤ ਵਿਅਕਤੀ ਦੇ ਹੱਕ ਵਿੱਚ ਆਰਥਿਕ ਮਦਦ ਦੀ ਅਪੀਲ ਕੀਤੀ।
ਜਲਾਲਾਬਾਦ ਦੇ ਪਿੰਡ ਸੋਹਣਾ ਸੰਦਰ ਵਾਸੀ ਰਾਜ ਸਿੰਘ ਨੇ ਦੱਸਿਆ ਕਿ ਉਹ ਪਸ਼ੂ ਪਾਲ ਕੇ ਅਤੇ ਦੁੱਧ ਵੇਚ ਕੇ ਆਪਣਾ ਗੁਜ਼ਾਰਾ ਕਰਦਾ ਹੈ। ਅੱਜ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਤੇਜ਼ ਮੀਂਹ ਅਤੇ ਹਨੇਰੀ ਸ਼ੁਰੂ ਹੋ ਗਈ। ਜਿਸ ਦੌਰਾਨ ਅਚਾਨਕ ਇੱਕ ਜ਼ਬਰਦਸਤ ਧਮਾਕਾ ਹੋਇਆ।
ਆਸ-ਪਾਸ ਦੇ ਲੋਕਾਂ ਨੇ ਦੇਖਿਆ ਕਿ ਪਸ਼ੂਆਂ ਦਾ ਕਮਰਾ ਢਹਿ ਗਿਆ ਸੀ ਅਤੇ ਉਨ੍ਹਾਂ ਨੇ ਟਰੈਕਟਰ ਅਤੇ ਜੇ.ਸੀ.ਬੀ ਦੀ ਮਦਦ ਨਾਲ ਪਸ਼ੂਆਂ ਨੂੰ ਬਾਹਰ ਕੱਢਿਆ ਅਤੇ ਦੇਖਿਆ ਕਿ ਚਾਰਾਂ ਵਿੱਚੋਂ ਇੱਕ ਮੱਝ ਦੀ ਮੌਤ ਹੋ ਚੁੱਕੀ ਹੈ ਦੱਸਿਆ ਜਾ ਰਿਹਾ ਹੈ ਕਿ ਕਰੀਬ 1.5 ਲੱਖ ਰੁਪਏ ਦੀ ਮੱਝ ਦੀ ਮੌਤ ਹੋ ਗਈ ਹੈ, ਜਿਸ ਦੇ ਹੱਕ ‘ਚ ਪੂਰੇ ਪਿੰਡ ਦੇ ਲੋਕ ਇਕੱਠੇ ਹੋ ਗਏ ਹਨ, ਜਿਸ ਰਾਹੀਂ ਪ੍ਰਸ਼ਾਸਨ ਨੂੰ ਉਸ ਦੇ ਹੱਕ ‘ਚ ਆਰਥਿਕ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...