November 14, 2026, 12:22 am
----------- Advertisement -----------
HomeNewsBreaking Newsਫਾਜ਼ਿਲਕਾ 'ਚ ਪਤੀ ਨੇ ਕੀਤਾ ਪਤਨੀ ਦਾ ਕਤਲ: ਖੇਤਾਂ 'ਚ ਕੰਮ ਕਰਦੇ...

ਫਾਜ਼ਿਲਕਾ ‘ਚ ਪਤੀ ਨੇ ਕੀਤਾ ਪਤਨੀ ਦਾ ਕਤਲ: ਖੇਤਾਂ ‘ਚ ਕੰਮ ਕਰਦੇ ਸਮੇਂ ਕੁਹਾੜੀ ਨਾਲ ਵੱਢਿਆ

Published on

----------- Advertisement -----------

ਫਾਜ਼ਿਲਕਾ, 21 ਜੁਲਾਈ 2024 – ਫਾਜ਼ਿਲਕਾ ਦੇ ਪਿੰਡ ਹੌਜ਼ ਖਾਸ ‘ਚ ਖੇਤਾਂ ‘ਚ ਕੰਮ ਕਰ ਰਹੀ ਪਤਨੀ ਦਾ ਪਤੀ ਨੇ ਕੁਹਾੜੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ। ਦੋਸ਼ੀ ਪਤੀ ਨੇ ਪਹਿਲਾਂ ਵੀ ਕਈ ਵਾਰ ਉਸ ਦੇ ਚਰਿੱਤਰ ‘ਤੇ ਸ਼ੱਕ ਹੋਣ ਕਾਰਨ ਕੁੱਟਮਾਰ ਕੀਤੀ ਸੀ ਅਤੇ ਅੱਜ ਉਸ ਨੇ ਖੇਤਾਂ ‘ਚ ਕੰਮ ਕਰ ਰਹੀ ਆਪਣੀ ਪਤਨੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਪਾਲੋਬਾਈ ਦੇ ਪੁੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਦੋ ਭਰਾ ਅਤੇ ਇਕ ਭੈਣ ਹਨ, ਉਨ੍ਹਾਂ ਦਾ ਪਿਤਾ ਸੁਖਦੇਵ ਸਿੰਘ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਦੀ ਮਾਂ ਪਾਲੋਬਾਈ ਦੀ ਕਈ ਵਾਰ ਕੁੱਟਮਾਰ ਵੀ ਹੁੰਦੀ ਸੀ। ਅੱਜ ਸਵੇਰੇ ਉਸ ਦੀ ਮਾਂ ਖੇਤ ਵਿੱਚ ਝੋਨਾ ਲਗਾ ਰਹੀ ਸੀ, ਇਸੇ ਦੌਰਾਨ ਉਸ ਦੇ ਸ਼ਰਾਬੀ ਪਿਤਾ ਸੁਖਦੇਵ ਸਿੰਘ ਨੇ ਆ ਕੇ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ।

ਸੂਚਨਾ ਮਿਲਣ ’ਤੇ ਡੀਐਸਪੀ ਏਆਰ ਸ਼ਰਮਾ ਵੀ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਤੋਂ ਕਤਲ ਸਬੰਧੀ ਜਾਣਕਾਰੀ ਹਾਸਲ ਕੀਤੀ। ਉਸ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਨੂੰ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਡੀਐਸਪੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...