October 9, 2026, 7:23 am
----------- Advertisement -----------
HomeNewsਆਈਏਐਸ ਅਰੁਣ ਕੁਮਾਰ ਨੂੰ ਚੰਡੀਗੜ੍ਹ ਸੇਵਾ ਅਧਿਕਾਰ ਕਮਿਸ਼ਨ ਦਾ ਕਮਿਸ਼ਨਰ ਕੀਤਾ ਗਿਆ...

ਆਈਏਐਸ ਅਰੁਣ ਕੁਮਾਰ ਨੂੰ ਚੰਡੀਗੜ੍ਹ ਸੇਵਾ ਅਧਿਕਾਰ ਕਮਿਸ਼ਨ ਦਾ ਕਮਿਸ਼ਨਰ ਕੀਤਾ ਗਿਆ  ਨਿਯੁਕਤ

Published on

----------- Advertisement -----------

ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਕੇਡਰ ਦੇ ਸੇਵਾਮੁਕਤ ਆਈਏਐਸ ਅਰੁਣ ਕੁਮਾਰ ਨੂੰ ਚੰਡੀਗੜ੍ਹ ਸੇਵਾ ਅਧਿਕਾਰ ਕਮਿਸ਼ਨ ਦਾ ਕਮਿਸ਼ਨਰ ਨਿਯੁਕਤ ਕੀਤਾ ਹੈ। ਪ੍ਰਸ਼ਾਸਕ ਨੇ ਉਨ੍ਹਾਂ ਦੀ ਨਿਯੁਕਤੀ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਤੋਂ ਮਨਜ਼ੂਰੀ ਲੈ ਕੇ ਕੀਤੀ ਹੈ। ਉਹ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਵਿਚ ਡੈਪੂਟੇਸ਼ਨ ‘ਤੇ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰ ਵਜੋਂ ਵੀ ਕੰਮ ਕਰ ਚੁੱਕੇ ਹਨ।  

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੇਵਾਮੁਕਤ ਇੰਡੀਅਨ ਰੈਵੇਨਿਊ ਸਰਵਿਸਿਜ਼ (ਆਈਆਰਐਸ) ਅਧਿਕਾਰੀ ਅਨੂ ਜਗਮੋਹਨ ਸਿੰਘ ਦੇ ਨਾਂ ਦੀ ਸਿਫ਼ਾਰਸ਼ ਕੀਤੀ ਗਈ ਸੀ, ਪਰ ਗ੍ਰਹਿ ਮੰਤਰਾਲੇ ਵੱਲੋਂ ਅਰੁਣ ਕੁਮਾਰ ਦੇ ਨਾਂ ’ਤੇ ਸਹਿਮਤੀ ਪ੍ਰਗਟਾਈ ਗਈ ਹੈ। ਪ੍ਰਬੰਧਕਾਂ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...