October 14, 2026, 1:34 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਅੱਜ ਤੋਂ ਹੀਟ ਵੇਵ ਦਾ ਖ਼ਤਰਾ; IMD ਨੇ ਲੋਕਾਂ ਨੂੰ...

ਚੰਡੀਗੜ੍ਹ ‘ਚ ਅੱਜ ਤੋਂ ਹੀਟ ਵੇਵ ਦਾ ਖ਼ਤਰਾ; IMD ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

Published on

----------- Advertisement -----------

ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਬੀਤੇ ਕੱਲ੍ਹ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਵੱਲੋਂ ਹੀਟ ਵੇਵ ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧੇਗਾ। ਭਲਕੇ 17 ਮਈ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਤੋਂ ਬਾਅਦ 19 ਮਈ ਨੂੰ ਮੁੜ ਤਾਪਮਾਨ ਵਧੇਗਾ ਅਤੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਸੂਰਜ ਦੀ ਰੌਸ਼ਨੀ ਦੇ ਸਿੱਧੇ ਸੰਪਰਕ ਤੋਂ ਬਚਣਾ ਚਾਹੀਦਾ ਹੈ। ਅਜਿਹੇ ਮੌਸਮ ਵਿੱਚ ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਦੀ ਵਰਤੋਂ ਕਰੋ। ਬਾਹਰ ਜਾਣ ਤੋਂ ਪਹਿਲਾਂ ਆਪਣਾ ਸਿਰ ਢੱਕੋ। ਧੁੱਪ ਵਿਚ ਜੁੱਤੇ ਅਤੇ ਐਨਕਾਂ ਦੀ ਵਰਤੋਂ ਕਰੋ। ਪਾਣੀ, ਨਿੰਬੂ ਪਾਣੀ, ਲੱਸੀ, ਜਲਜੀਰਾ ਵਰਗੀਆਂ ਹੋਰ ਚੀਜ਼ਾਂ ਦੀ ਵਰਤੋਂ ਕਰੋ। ਖਾਣ ਪੀਣ ਦਾ ਖਾਸ ਧਿਆਨ ਰੱਖੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...