ਚੰਡੀਗੜ੍ਹ, 31 ਮਾਰਚ, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ ਅੱਜ 31 ਮਾਰਚ ਨੂੰ ਸਵੇਰੇ 11.00 ਵਜੇ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ’ਤੇ ਹੋਵੇਗੀ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
----------- Advertisement -----------
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 31 ਮਾਰਚ ਨੂੰ
Published on
----------- Advertisement -----------












