August 9, 2026, 6:03 pm
----------- Advertisement -----------
HomeNewsBreaking NewsPSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪੜ੍ਹੋ...

PSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪੜ੍ਹੋ ਵੇਰਵਾ

Published on

----------- Advertisement -----------

ਮੋਹਾਲੀ, 16 ਨਵੰਬਰ 2023 – PSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਹੁਤ ਹੀ ਅਹਿਮ ਖ਼ਬਰ ਹੈ। ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਇਕ ਆਖ਼ਰੀ ਮੌਕਾ ਦਿੱਤਾ ਗਿਆ ਹੈ। ਇਸ ਮੁਤਾਬਕ ਰਜਿਸਟਰਡ ਕਰਨ ਲਈ ਆਨਲਾਈਨ ਪੋਰਟਲ ਮੁੜ ਸਕੂਲ ਪੱਧਰ ’ਤੇ ਚਾਲੂ ਕੀਤਾ ਜਾ ਰਿਹਾ ਹੈ।

ਇਸ ਆਨਲਾਈਨ ਪੋਰਟਲ ‘ਚ ਸਕੂਲ ਪੱਧਰ ’ਤੇ ਹੀ ਬਣਦੀ ਫ਼ੀਸ 5000 ਰੁਪਏ ਪ੍ਰਤੀ ਵਿਦਿਆਰਥੀ ਜੁਰਮਾਨਾ ਸਕੂਲ ਨੂੰ ਲਗਾਉਂਦੇ ਹੋਏ 17 ਨਵੰਬਰ ਤੋਂ 24 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਸ ਸੰਬੰਧੀ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਆਨਲਾਈਨ ਰਜਿਸ਼ਟ੍ਰੇਸ਼ਨ ਕਰਦੇ ਸਮੇਂ ਜੇਕਰ ਕਿਸੇ ਵਿਦਿਆਰਥੀ ਦੀ ਐਂਟਰੀ ਕਿਸੇ ਵੀ ਕਾਰਨ ਕਰਕੇ ਫਿਰ ਵੀ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਸਕੂਲ ਮੁਖੀ ਜਾਂ ਕਰਮਚਾਰੀ ਦੀ ਹੀ ਹੋਵੇਗੀ, ਕਿਉਂਕਿ ਅਜਿਹੇ ਵਿਦਿਆਰਥੀ ਨੂੰ ਰਿਵਾਈਜ਼ਡ ਸ਼ਡਿਊਲ ਤੋਂ ਬਾਅਦ ਆਨਲਾਈਨ ਐਂਟਰੀ ਕਰਨ ਦਾ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...