July 27, 2026, 9:01 am
----------- Advertisement -----------
HomeNewsBreaking Newsਫਰੀਦਕੋਟ 'ਚ ਬਾਈਕ ਸਵਾਰਾਂ ਨੇ ਨੌਜਵਾਨ ਨੂੰ ਸ਼ਰੇਆਮ ਮਾਰੀ ਗੋ+ਲੀ

ਫਰੀਦਕੋਟ ‘ਚ ਬਾਈਕ ਸਵਾਰਾਂ ਨੇ ਨੌਜਵਾਨ ਨੂੰ ਸ਼ਰੇਆਮ ਮਾਰੀ ਗੋ+ਲੀ

Published on

----------- Advertisement -----------
  • ਪੋਸ਼ ਇਲਾਕੇ ਨਿਊ ਕੈਂਟ ਰੋਡ ‘ਤੇ ਬਾਈਕ ਸਵਾਰਾਂ ਨੇ ਕੀਤਾ ਹਮਲਾ
  • ਜ਼ਖਮੀ ਨੌਜਵਾਨ ਨੇ ਕਿਹਾ- ਮੇਰਾ ਕਿਸੇ ਨਾਲ ਕੋਈ ਝਗੜਾ ਨਹੀਂ

ਫਰੀਦਕੋਟ, 23 ਮਈ 2023 – ਫਰੀਦਕੋਟ ਸ਼ਹਿਰ ਵਿੱਚ ਇੱਕ ਨੌਜਵਾਨ ਨੂੰ ਬਾਈਕ ਸਵਾਰਾਂ ਨੇ ਨੌਜਵਾਨ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ। ਪੌਸ਼ ਇਲਾਕੇ ਨਿਊ ਕੈਂਟ ਰੋਡ ‘ਤੇ ਗਲੀ ਨੰਬਰ 3 ਨੇੜੇ ਸੋਮਵਾਰ ਰਾਤ ਕਰੀਬ 9 ਵਜੇ ਬਾਈਕ ਸਵਾਰਾਂ ਨੇ ਨੌਜਵਾਨ ‘ਤੇ ਹਮਲਾ ਕਰ ਦਿੱਤਾ। ਲੋਕਾਂ ਨੇ ਜ਼ਖਮੀ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ।

ਜ਼ਖਮੀ ਨੌਜਵਾਨ ਸਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸੋਮਵਾਰ ਰਾਤ ਨੂੰ ਪੈਦਲ ਜਾ ਰਿਹਾ ਸੀ। ਇਸ ਦੌਰਾਨ ਕਿਸੇ ਨੇ ਉਸ ‘ਤੇ ਪਿੱਛਿਓਂ ਗੋਲੀ ਚਲਾ ਦਿੱਤੀ ਅਤੇ ਫਰਾਰ ਹੋ ਗਏ। ਗੋਲੀ ਬਾਂਹ ਨੂੰ ਛੂਹ ਕੇ ਲੰਘ ਗਈ। ਲੋਕਾਂ ਨੇ ਉਸ ਨੂੰ ਇਲਾਜ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਪਰਿਵਾਰ ਨੂੰ ਬੁਲਾਇਆ।

ਸਰਵਿੰਦਰ ਦਾ ਕਹਿਣਾ ਹੈ ਕਿ ਉਸ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਹੈ। ਕੋਈ ਦੁਸ਼ਮਣੀ ਨਹੀਂ ਹੈ। ਉਹ ਬਾਈਕ ਸਵਾਰ ਨੌਜਵਾਨਾਂ ਨੂੰ ਵੀ ਨਹੀਂ ਜਾਣਦਾ। ਪੁਲੀਸ ਅਨੁਸਾਰ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਲੋਕਾਂ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਫਰਾਰ ਹੁੰਦੇ ਦੇਖਿਆ ਹੈ। ਜ਼ਖਮੀਆਂ ਨੇ ਕਿਸੇ ਝਗੜੇ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ, ਪਰ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...