November 21, 2026, 4:57 pm
----------- Advertisement -----------
HomeNewsBreaking Newsਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ - SGPC...

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ – SGPC ਪ੍ਰਧਾਨ

Published on

----------- Advertisement -----------

ਅੰਮ੍ਰਿਤਸਰ, 23 ਨਵੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ।

ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...