October 13, 2026, 10:26 am
----------- Advertisement -----------
HomeNewsBreaking Newsਆਊਟਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ 'ਚ ਵਾਧਾ

ਆਊਟਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ ‘ਚ ਵਾਧਾ

Published on

----------- Advertisement -----------

ਚੰਡੀਗੜ੍ਹ, 21 ਅਪ੍ਰੈਲ 2022 – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਆਊਟਸੋਰਸ ‘ਤੇ ਕੰਮ ਕਰਦੇ ਵਿਅਕਤੀਆਂ ਦੀਆਂ ਸੇਵਾਵਾਂ ‘ਚ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇ ਵੱਖ-ਵੱਖ ਵਿਭਾਗਾਂ ‘ਚ ਆਊਟਸੋਰਸ ‘ਤੇ ਕੰਮ ਕਰਦੇ ਵਿਅਕਤੀਆਂ ਦੀਆਂ ਸਬੰਧਿਤ ਵਿਭਾਗ ਨੂੰ ਜ਼ਰੂਰਤ ਹੈ ਉਹ ਉਨ੍ਹਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ…..

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...