October 18, 2026, 11:40 pm
----------- Advertisement -----------
HomeNewsLatest Newsਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ: ਡਾ. ਬਲਜੀਤ ਕੌਰ

ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 12 ਅਗਸਤ (ਬਲਜੀਤ ਮਲਵਾਹਾ) : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।

ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...