September 5, 2026, 8:26 pm
----------- Advertisement -----------
HomeNewsBreaking Newsਫ਼ਰੀਦਕੋਟ: ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਹੋਈ ਰਿਹਰਸਲ, ਡਿਪਟੀ ਕਮਿਸ਼ਨਰ...

ਫ਼ਰੀਦਕੋਟ: ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਹੋਈ ਰਿਹਰਸਲ, ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Published on

----------- Advertisement -----------

ਫ਼ਰੀਦਕੋਟ 13 ਅਗਸਤ,2024 ਸੁੰਤਤਰਤਾ ਦਿਵਸ ਦੇ ਮੌਕੇ ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਅੱਜ ਨਹਿਰੂ ਸਟੇਡੀਅਮ ਵਿਖੇ ਹੋਈ, ਇਸ ਦੌਰਾਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।

ਇਸ ਮੌਕੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ । ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੌਰਾਨ ਸਮੂਹ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜੀ ਪਖਾਨੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...