July 27, 2026, 3:03 am
----------- Advertisement -----------
HomeNewsLatest Newsਡਾ: ਇੰਦਰਬੀਰ ਸਿੰਘ ਨਿੱਜਰ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਡਾ: ਇੰਦਰਬੀਰ ਸਿੰਘ ਨਿੱਜਰ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

Published on

----------- Advertisement -----------

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ਬਾਅਦ ਦੀਵਾਨ ਦੇ ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਨੂੰ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਡਾ: ਨਿੱਜਰ ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਚੁਣੇ ਗਏ ਵਿਧਾਇਕ ਹਨ ਜਿਨ੍ਹਾਂ ਨੂੰ ਮੰਗਲਵਾਰ ਨੂੰ ਦੀਵਾਨ ਦੇ ਅਹੁਦੇਦਾਰਾਂ ਵਲੋਂ ਕਾਰਜਕਾਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਦਸ ਦਈਏ ਕਿ ਬੀਤੇ ਦਿਨੀਂ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 84 ਸਾਲਾ ਨਿਰਮਲ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਨਿਰਮਲ ਸਿੰਘ 2019 ਤੋਂ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸਨ।


----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...