November 19, 2026, 9:12 am
----------- Advertisement -----------
HomeNewsBreaking Newsਭਾਰਤ ਨੇ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਨੂੰ ਅੱ+ਤਵਾਦੀ ਐਲਾਨਿਆ

ਭਾਰਤ ਨੇ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਨੂੰ ਅੱ+ਤਵਾਦੀ ਐਲਾਨਿਆ

Published on

----------- Advertisement -----------
  • MHA ਨੇ ਕੀਤੀ ਕਾਰਵਾਈ
  • ਲੰਡਾ ਮੋਹਾਲੀ ਪੁਲਿਸ ਹੈੱਡਕੁਆਰਟਰ ਹਮਲੇ ਦਾ ਹੈ ਮਾਸਟਰਮਾਈਂਡ

ਨਵੀਂ ਦਿੱਲੀ, 30 ਦਸੰਬਰ 2023 – ਭਾਰਤ ਸਰਕਾਰ ਨੇ ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਉਸ ‘ਤੇ ਤਰਨਤਾਰਨ ਦੇ ਥਾਣੇ ‘ਤੇ ਵੀ ਆਰਪੀਜੀ ਹਮਲਾ ਕਰਨ ਦਾ ਵੀ ਦੋਸ਼ ਹੈ। ਇਸ ਵੇਲੇ ਕੈਨੇਡਾ ਵਿੱਚ ਬੈਠ ਕੇ ਉਹ ਭਾਰਤ ਵਿਰੁੱਧ ਆਪਣੀਆਂ ਸਰਗਰਮੀਆਂ ਜਾਰੀ ਰੱਖ ਰਿਹਾ ਹੈ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਸਬੰਧਤ ਹੈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਉਸ ਵਿਰੁੱਧ ਕਈ ਮਾਮਲੇ ਦਰਜ ਕੀਤੇ ਗਏ ਹਨ। ਹੁਣ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਉਸ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਭਾਰਤ ਸਰਕਾਰ ਹੁਣ ਕੈਨੇਡਾ ਤੋਂ ਉਸ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰੇਗੀ।

ਲਖਬੀਰ ਸਿੰਘ ਲੰਡਾ ‘ਤੇ ਆਰਪੀਜੀ ਹਮਲੇ ਤੋਂ ਇਲਾਵਾ ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਆਈ.ਡੀ., ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਸ ‘ਤੇ ਵੱਖ-ਵੱਖ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਲਖਬੀਰ ਲੰਡਾ ਅੱਤਵਾਦੀ ਮਾਡਿਊਲ ਸਥਾਪਤ ਕਰਨ, ਜਬਰੀ ਵਸੂਲੀ, ਕਤਲ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਰਗੇ ਕਈ ਮਾਮਲਿਆਂ ਵਿੱਚ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...