July 24, 2024, 9:00 pm
----------- Advertisement -----------
HomeNewsBreaking Newsਫਰਜ਼ੀ ਪੁਲਿਸ ਮੁਲਾਜ਼ਮ ਬਣ ਕੇ ਇਨਕੁਆਇਰੀ ਕਰਨ ਆਏ ਨੂੰ ਘਰ ਵਾਲਿਆਂ ਨੇ...

ਫਰਜ਼ੀ ਪੁਲਿਸ ਮੁਲਾਜ਼ਮ ਬਣ ਕੇ ਇਨਕੁਆਇਰੀ ਕਰਨ ਆਏ ਨੂੰ ਘਰ ਵਾਲਿਆਂ ਨੇ ਦਬੋਚਿਆ

Published on

----------- Advertisement -----------
  • ਪਹਿਲਾਂ ਵੀ ਇਨਕੁਆਇਰੀ ਦੇ ਨਾਂਅ ‘ਤੇ ਲਏ ਸਨ 2000 ਰੁਪਏ

ਕੋਟਕਪੂਰਾ, 29 ਜੂਨ 2024 – ਕੋਟਕਪੂਰਾ ਦੇ ਗਾਂਧੀ ਬਸਤੀ ਜਲਾਲਿਆਣਾ ਰੋਡ ਵਿਸ਼ਾਲ ਪੁੱਤਰ ਵੀਰਪਾਲ ਸ਼ਰਮਾ ਦੇ ਘਰ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਇੱਕ ਪੁਰਾਣੇ ਕੇਸ ਦੀ ਇਨਕੁਇਰੀ ਕਰਨ ਲਈ ਜਦ ਪੁੱਜਿਆ ਤਾਂ ਘਰ ਵਾਲਿਆਂ ਨੂੰ ਨਕਲੀ ਪੁਲਿਸ ਦੇ ਸ਼ੱਕ ਪੈਣ ਦੇ ਪੁਲਿਸ ਨੂੰ ਇਤਲਾਹ ਕਰਨ ਤੋਂ ਬਾਅਦ ਮੌਕੇ ਤੋਂ ਦਬੋਚ ਲਿਆ।

ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਕੋਟਕਪੁਰੇ ਦੇ ਐਸ ਆਈ ਸਤਪਾਲ ਸਿੰਘ ਨੇ ਦੱਸਿਆ ਕਿ ਇਨਕੁਇਰੀ ਕਰਨ ਗਏ ਨਕਲੀ ਪੁਲਿਸ ਵਾਲੇ ਦਾ ਨਾਮ ਸ਼ਮਸ਼ੇਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਜਿਉਣ ਵਾਲਾ ਜ਼ਿਲ੍ਹਾ ਫਰੀਦਕੋਟ ਹੈ, ਜੋ ਕਿ ਗਾਂਧੀ ਬਸਤੀ ਵਿੱਚ ਰਹਿਣ ਵਾਲੇ ਵਿਸ਼ਾਲ ਸ਼ਰਮਾ ਤੇ ਇੱਕ ਪੁਰਾਣੇ ਪਰਚੇ ਦੀ ਇਨਕੁਇਰੀ ਕਰਨ ਲਈ ਆਇਆ ਸੀ ਤਾਂ ਜਦੋਂ ਘਰ ਵਾਲਿਆਂ ਨੂੰ ਇਸ ਨਕਲੀ ਪੁਲਿਸ ਵਾਲੇ ਤੇ ਸ਼ੱਕ ਪਿਆ ਤਾਂ ਵਿਸ਼ਾਲ ਸ਼ਰਮਾ ਵੱਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ, ਜਿਸ ਨੂੰ ਲੈ ਕੇ ਮੁਲਜ਼ਮ ਦੇ ਖਿਲਾਫ ਧਾਰਾ 419, 420 ਆਈਪੀਸੀ ਦੀ ਕਾਰਵਾਈ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...