May 13, 2026, 10:19 pm
----------- Advertisement -----------
HomeNewsLatest Newsਮੰਤਰੀ ਲਾਲਜੀਤ ਭੁੱਲਰ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਕੀਤਾ ਯੋਗਾ (ਵੇਖੋ ਤਸਵੀਰਾਂ)

ਮੰਤਰੀ ਲਾਲਜੀਤ ਭੁੱਲਰ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਕੀਤਾ ਯੋਗਾ (ਵੇਖੋ ਤਸਵੀਰਾਂ)

Published on

----------- Advertisement -----------

ਵਿਸ਼ਵ ਯੋਗ ਦਿਵਸ ਹਰ ਸਾਲ 21 ਜੂਨ ਨੂੰ ਵਿਸ਼ਵ ਪੱਧਰ ‘ਤੇ ਯੋਗ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਇਸ ਦੇ ਲਾਭਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਯੋਗਾ ਕੀਤਾ ਅਤੇ ਇਸ ਤੋਂ ਹੋਣ ਵਾਲੇ ਲਾਭਾਂ ਬਾਰੇ ਵੀ ਜਾਣੂ ਕਰਵਾਇਆ

ਲਾਲਜੀਤ ਭੁੱਲਰ ਨੇ ਸੋਸ਼ਲ ਮੀਡੀਆ ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ “ਹਰ ਰੋਜ ਦੀ ਤਰਾਂ ਆਪਣੇ ਦਿਨ ਦੀ ਸ਼ੁਰੂਆਤ ਯੋਗਾ ਨਾਲ ਕੀਤੀ। ਯੋਗਾ ਨਾਲ ਦਿਨ ਦੀ ਸ਼ੁਰੂਆਤ ਇੱਕ ਨਵੀਂ ਊਰਜਾ ਨਾਲ ਹੁੰਦੀ ਹੈ ਆਓ ਆਪਣੀ ਜ਼ਿੰਦਗੀ ‘ਚ ਤੰਦਰੁਸਤੀ ਬਰਕਰਾਰ ਰੱਖਣ ਲਈ ਯੋਗ ਅਪਣਾਈਏ। ਅੰਤਰਰਾਸ਼ਟਰੀ ਯੋਗਾ ਦਿਵਸ ਦੀਆਂ ਸਭ ਨੂੰ ਵਧਾਈਆਂ”

ਦੱਸ ਦਈਏ ਕਿ ਵਿਸ਼ਵ ਯੋਗ ਦਿਵਸ ਭਾਰਤ ਲਈ ਵੱਡੀ ਪ੍ਰਾਪਤੀ ਹੈ। ਭਾਰਤ ਦੁਨੀਆ ਵਿੱਚ ਯੋਗ ਦਾ ਪ੍ਰਚਾਰ ਕਰ ਰਿਹਾ ਹੈ। ਇਸ ਦੇ ਲਈ ਸਾਲ 2014 ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਮਹਾਸਭਾ ‘ਚ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪ੍ਰਵਾਨ ਕਰ ਲਿਆ ਗਿਆ ਅਤੇ 21 ਜੂਨ 2015 ਨੂੰ ਪਹਿਲੀ ਵਾਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...