June 7, 2026, 10:02 am
----------- Advertisement -----------
HomeNewsLatest NewsInternational Yoga Day: ਅਟਾਰੀ ਸਰਹੱਦ 'ਤੇ ਯੋਗਾ ਪ੍ਰੋਗਰਾਮ ਦਾ ਆਯੋਜਨ, BSF ਦੇ...

International Yoga Day: ਅਟਾਰੀ ਸਰਹੱਦ ‘ਤੇ ਯੋਗਾ ਪ੍ਰੋਗਰਾਮ ਦਾ ਆਯੋਜਨ, BSF ਦੇ ਜਵਾਨਾਂ ਨੇ ਯੋਗਾ ਕਰਕੇ ਦੁਨੀਆ ਨੂੰ ਦੱਸੀ ਯੋਗਾ ਦੀ ਤਾਕਤ

Published on

----------- Advertisement -----------

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਦੇਸ਼ ਭਰ ਦੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅਟਾਰੀ ਸਰਹੱਦ ਵਿਖੇ ਮੰਗਲਵਾਰ ਸਵੇਰੇ 5 ਵਜੇ ਯੋਗਾ ਪ੍ਰੋਗਰਾਮ ਕਰਵਾਇਆ ਗਿਆ। ਅਟਾਰੀ ਬਾਰਡਰ ‘ਤੇ ਗੈਲਰੀ ‘ਚ ਵੱਡੀਆਂ ਸਕਰੀਨਾਂ ‘ਤੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੋਗਾ ਕਰਦੇ ਨਜ਼ਰ ਆਏ, ਉੱਥੇ ਹੀ ਉਨ੍ਹਾਂ ਦੇ ਨਾਲ ਬੀ.ਐੱਸ.ਐੱਫ ਦੇ ਜਵਾਨ ਵੀ ਪੂਰੀ ਗੈਲਰੀ ‘ਚ ਯੋਗਾ ਕਰਦੇ ਨਜ਼ਰ ਆਏ। 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਬੀਐਸਐਫ ਦੇ ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਯੋਗਾ ਕਰਕੇ ਦੁਨੀਆ ਨੂੰ ਯੋਗਾ ਦੀ ਸ਼ਕਤੀ ਦਿਖਾਈ।
ਕਰੀਬ 1 ਘੰਟੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਜਵਾਨਾਂ ਨੇ ਪੂਰੀ ਦੁਨੀਆ ਨੂੰ ਯੋਗਾ ਕਰਨ ਦਾ ਸੰਦੇਸ਼ ਦਿੱਤਾ ਅਤੇ ਯੋਗ ਦੀ ਸ਼ਕਤੀ ਬਾਰੇ ਵੀ ਦੱਸਿਆ। ਬੀ.ਐਸ.ਐਫ ਦੇ ਜਵਾਨਾਂ ਨੇ ਦੱਸਿਆ ਕਿ ਯੋਗਾ ਨਾਲ ਜਿੱਥੇ ਤੁਸੀਂ ਸਰੀਰਕ ਤੌਰ ‘ਤੇ ਤੰਦਰੁਸਤ ਰਹਿੰਦੇ ਹੋ ਉੱਥੇ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ​​ਬਣਦੇ ਹੋ। ਅਟਾਰੀ ਸਰਹੱਦ ਤੋਂ ਇਲਾਵਾ ਸ਼ਹਿਰ ਵਿੱਚ ਵੀ ਵੱਖ-ਵੱਖ ਯੋਗਾ ਪ੍ਰੋਗਰਾਮ ਕਰਵਾਏ ਗਏ। ਕੰਪਨੀ ਗਾਰਡਨ ਅਤੇ ਗੋਲ ਬਾਗ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਮਾਹਿਰਾਂ ਨਾਲ ਯੋਗਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...