September 11, 2026, 12:54 pm
----------- Advertisement -----------
HomeNewsBreaking Newsਚੰਡੀਗੜ੍ਹ ਦੇ ਨਵੇਂ DGP ਹੋਣਗੇ IPS ਸੁਰਿੰਦਰ ਸਿੰਘ ਯਾਦਵ

ਚੰਡੀਗੜ੍ਹ ਦੇ ਨਵੇਂ DGP ਹੋਣਗੇ IPS ਸੁਰਿੰਦਰ ਸਿੰਘ ਯਾਦਵ

Published on

----------- Advertisement -----------

ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਜਲਦੀ ਹੀ ਰੀਲਿਵ ਹੋਣ ਜਾ ਰਹੇ ਹਨ ਅਤੇ ਚੰਡੀਗੜ੍ਹ ਦੇ ਅਗਲੇ ਡੀਜੀਪੀ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਹੋਣਗੇ। ਆਈਪੀਐਸ ਯਾਦਵ ਤੋਂ ਪਹਿਲਾਂ 1995 ਬੈਚ ਦੇ ਆਈਪੀਐਸ ਅਧਿਕਾਰੀ ਮਧੂਪ ਕੁਮਾਰ ਤਿਵਾੜੀ ਦੇ ਨਾਂ ਦੀ ਚਰਚਾ ਹੋ ਰਹੀ ਸੀ। ਪਰ ਆਖਿਰਕਾਰ ਆਈਪੀਐਸ ਯਾਦਵ ਦੇ ਨਾਂ ਨੂੰ ਮਨਜ਼ੂਰੀ ਮਿਲ ਗਈ। 

ਕਿਹਾ ਜਾ ਰਿਹਾ ਹੈ ਕਿ ਆਈਪੀਐਸ ਸੁਰਿੰਦਰ ਯਾਦਵ ਛੇਤੀ ਹੀ ਚੰਡੀਗੜ੍ਹ ਵਿੱਚ ਡੀਜੀਪੀ ਦੇ ਅਹੁਦੇ ’ਤੇ ਜੁਆਇਨ ਕਰਨਗੇ। ਆਈਪੀਐਸ ਯਾਦਵ ਪਹਿਲਾਂ ਆਰਥਿਕ ਅਪਰਾਧ ਵਿੰਗ (ਈਓਡਬਲਯੂ) ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ (ਸੀਪੀ) ਸਨ ਜਦੋਂ ਕਿ ਤਿਵਾੜੀ ਵਿਸ਼ੇਸ਼ ਸੀਪੀ (ਕਾਨੂੰਨ ਅਤੇ ਵਿਵਸਥਾ ਜ਼ੋਨ-2) ਸਨ। 

ਦੱਸ ਦਈਏ ਕਿਗ੍ਰਹਿ ਮੰਤਰਾਲੇ ਵੱਲੋਂ 9 ਫਰਵਰੀ ਨੂੰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ਵਿੱਚ 1995 ਏਜੀਐਮਯੂਟੀ ਕੇਡਰ ਦੇ ਆਈਪੀਐਸ ਅਧਿਕਾਰੀ ਦੇਵੇਸ਼ ਚੰਦਰ ਸ੍ਰੀਵਾਸਤਵ ਦਿੱਲੀ ਆਉਣਗੇ।  ਉਹ ਪਹਿਲਾਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਡੀਜੀਪੀ ਸਨ।

ਮਧੂਪ ਕੁਮਾਰ ਤਿਵਾੜੀ, 1995 ਬੈਚ ਦੇ ਆਈਪੀਐਸ ਅਧਿਕਾਰੀ, ਡੀਜੀਪੀ ਚੰਡੀਗੜ੍ਹ ਦੀ ਭੂਮਿਕਾ ਸੰਭਾਲਣਗੇ ਅਤੇ 1997 ਬੈਚ ਦੇ ਆਈਪੀਐਸ ਅਧਿਕਾਰੀ ਸੁਰਿੰਦਰ ਸਿੰਘ ਯਾਦਵ ਨੂੰ ਡੀਜੀਪੀ, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਵਜੋਂ ਤਬਦੀਲ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...