November 21, 2026, 5:16 pm
----------- Advertisement -----------
HomeNewsBreaking NewsISI ਕੰਟਰੋਲ ਅਤੇ ਪਾਕਿ ਅਧਾਰਿਤ ਮਾਡਿਊਲ ਦਾ ਪਰਦਾਫਾਸ਼, 3 ਗ੍ਰਿਫਤਾਰ, ਅਸਲਾ ਬਰਾਮਦ

ISI ਕੰਟਰੋਲ ਅਤੇ ਪਾਕਿ ਅਧਾਰਿਤ ਮਾਡਿਊਲ ਦਾ ਪਰਦਾਫਾਸ਼, 3 ਗ੍ਰਿਫਤਾਰ, ਅਸਲਾ ਬਰਾਮਦ

Published on

----------- Advertisement -----------

ਚੰਡੀਗੜ੍ਹ, 22 ਨਵੰਬਰ 2023 (ਬਲਜੀਤ ਮਰਵਾਹਾ) – ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਇੱਕ ਵੱਡੀ ਸਫਲਤਾ ਵਿੱਚ ਹਾਸਿਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ISI-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਜੁੜੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਕੋਲੋਂ 8 ਹਥਿਆਰ, 9 ਮੈਗਜ਼ੀਨ ਅਤੇ 30 ਲਾਈਵ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਯੂਏਪੀਏ ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ। ਇਸ ਮਾਮਲੇ ‘ਚ ਪੁਲਿਸ ਵੱਲੋਂ ਥਾਣਾ ਕੈਂਟ ਬਠਿੰਡਾ ਵਿਖੇ ਐਫਆਈਆਰ ਦਰਜ ਦਰਜ ਕੀਤੀ ਗਈ ਹੈ ਅਤੇ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...