September 12, 2026, 2:39 am
----------- Advertisement -----------
HomeNewsBreaking Newsਆਰ.ਡੀਐਕਸ ਮਾਮਲੇ ‘ਚ ਜਗਤਾਰ ਸਿੰਘ ਹਵਾਰਾ ਬ.ਰੀ, ਪੁਲਿਸ ਅਦਾਲਤ ਵਿੱਚ ਸਬੂਤ ਪੇਸ਼...

ਆਰ.ਡੀਐਕਸ ਮਾਮਲੇ ‘ਚ ਜਗਤਾਰ ਸਿੰਘ ਹਵਾਰਾ ਬ.ਰੀ, ਪੁਲਿਸ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ ਸਬੂਤ

Published on

----------- Advertisement -----------

ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।

ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। 

ਦੱਸ ਦਈਏ ਕਿ ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...