August 13, 2026, 2:13 am
----------- Advertisement -----------
HomeNewsBreaking Newsਪੰਜਾਬ ਜੇਲ੍ਹ ਵਿਭਾਗ ਨੇ ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇੱਕੋ...

ਪੰਜਾਬ ਜੇਲ੍ਹ ਵਿਭਾਗ ਨੇ ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇੱਕੋ ਬੈਰਕ ’ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਖਾਰਜ

Published on

----------- Advertisement -----------

ਚੰਡੀਗੜ੍ਹ, 22 ਮਈ 2022 – ਪੰਜਾਬ ਦੇ ਜੇਲ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਚ ਜੇਲ ਵਿਭਾਗ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰਾਂ ਦੀ ਕੋਈ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

ਅਸਲ ‘ਚ ਸੋਸ਼ਲ ਮੀਡੀਆ ਨਿਊਜ਼ ਅਤੇ ਪ੍ਰਿੰਟ ਮੀਡੀਆ ‘ਤੇ ਇੱਕ ਖਬਰ ਚੱਲ ਰਹੀ ਹੈ ਕਿ ਨਸ਼ਾ ਤਸਕਰੀ ਦੇ ਕੇਸ ‘ਚ ਪਟਿਆਲਾ ਜੇਲ੍ਹ ‘ਚ ਬੰਦ ਇੱਕ ਸਾਬਕਾ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਦੀ ਬੈਰਕ ‘ਚ ਨਵਜੋਤ ਸਿੰਘ ਸਿੱਧੂ ਨੂੰ ਰੱਖਿਆ ਗਿਆ ਹੈ। ਇਸ ਸਬੰਧ ‘ਚ ਪਟਿਆਲਾ ਜੇਲ੍ਹ ਦੇ ਸਪਡੈਂਟ ਮਨਜੀਤ ਸਿੰਘ ਟਿਵਾਣਾ ਵੱਲੋਂ ਇਸ ਖਬਰ ਦਾ ਖੰਡਨ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਸ੍ਰੀ ਸਿੱਧੂ ਉਸ ਬੈਰਕ ਵਿੱਚ ਬੰਦ ਹਨ, ਜਿੱਥੇ ਕੁਝ ਹੋਰ ਕੈਦੀ ਵੀ ਬੰਦ ਹਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਨਾਂ ਕੈਦੀਆਂ ਦੇ ਪਿਛੋਕੜ ਦੀ ਚੰਗੀ ਤਰਾਂ ਪੜਤਾਲ ਕਰਨ ਪਿੱਛੋਂ ਹੀ ਸਿੱਧੂ ਨੂੰ ਇਹਨਾਂ ਨਾਲ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...