ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿੱਚ ਪੰਜਾਬ ਦੇ 9 ਵੱਡੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ ਅਤੇ ਕੌਮੀ ਬੁਲਾਰਿਆਂ ਦੀ ਸੂਚੀ ਵਿੱਚ ਜੈਵੀਰ ਸ਼ੇਰਗਿੱਲ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਕਾਂਗਰਸ ਦੇ ਸਾਬਕਾ ਨੇਤਾ ਅਤੇ ਪਾਰਟੀ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਹੁਣ ਭਾਜਪਾ ਦੇ ਕੌਮੀ ਬੁਲਾਰੇ ਹੋਣਗੇ।
ਜੈਵੀਰ ਨੇ ਕਿਹਾ ਕਿ “ਮੈਨੂੰ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਦਾ ਰਾਸ਼ਟਰੀ ਬੁਲਾਰਾ ਨਿਯੁਕਤ ਕਰਨ ਲਈ ਮੈਂ ਦੇਸ਼ ਦੇ ਸਫਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।”
----------- Advertisement -----------
ਭਾਜਪਾ ਦਾ ਕੌਮੀ ਬੁਲਾਰਾ ਬਣਾਉਣ ਲਈ ਜੈਵੀਰ ਸ਼ੇਰਗਿੱਲ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
Published on
----------- Advertisement -----------
----------- Advertisement -----------












