August 26, 2026, 9:32 am
----------- Advertisement -----------
HomeNewsLatest Newsਜਲੰਧਰ 'ਚ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਅੱਜ 24 ਮੁੱਖ ਸੜਕਾਂ ਰਹਿਣਗੀਆਂ ਬੰਦ:...

ਜਲੰਧਰ ‘ਚ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਅੱਜ 24 ਮੁੱਖ ਸੜਕਾਂ ਰਹਿਣਗੀਆਂ ਬੰਦ: ਟ੍ਰੈਫਿਕ ਪੁਲਸ ਵੱਲੋਂ ਐਡਵਾਇਜ਼ਰੀ ਜਾਰੀ

Published on

----------- Advertisement -----------

ਅੱਜ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕ੍ਰਿਸਮਿਸ ਮੌਕੇ ਸ਼ਹਿਰ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਲੈ ਕੇ 24 ਥਾਵਾਂ ਤੋਂ ਰੂਟ ਡਾਇਵਰਟ ਕੀਤੇ ਗਏ ਹਨ। ਇਹ ਸ਼ੋਭਾਯਾਤਰਾ ਪਾਸਟਰ ਜਤਿੰਦਰ ਸਰੋਵਰ ਦੀ ਅਗਵਾਈ ਹੇਠ ਕੱਢੀ ਜਾਵੇਗੀ। ਜੋ ਕਿ ਚਰਚ ਆਫ ਸਾਈਨਸ ਐਂਡ ਵੈਂਡਰਸ ਤੋਂ ਸ਼ੁਰੂ ਹੋਵੇਗੀ।
ਪਾਸਟਰ ਜਤਿੰਦਰ ਸਰੋਵਰ ਨੇ ਦਾਅਵਾ ਕੀਤਾ ਹੈ ਕਿ ਇਸ ਯਾਤਰਾ ਵਿੱਚ 20 ਹਜ਼ਾਰ ਤੋਂ ਵੱਧ ਲੋਕ ਸ਼ਿਰਕਤ ਕਰਨਗੇ। ਇਸ ਦੇ ਮੱਦੇਨਜ਼ਰ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਚੱਲਣ ਵਾਲੀ ਇਸ ਯਾਤਰੀ ਵਿੱਚ ਇਸਾਈ ਭਾਈਚਾਰੇ ਦੇ ਕਰੀਬ 18 ਤੋਂ 20 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਸ਼ੋਭਾਯਾਤਰਾ ਨੂੰ ਮੁੱਖ ਰੱਖਦਿਆਂ ਟਰੈਫਿਕ ਪੁਲੀਸ ਨੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 24 ਥਾਵਾਂ ਤੋਂ ਡਾਇਵਰਟ ਕੀਤੇ ਗਏ ਹਨ। ਇਹ ਡਾਇਵਰਜ਼ਨ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਚੱਲੇਗਾ।
ਇਨ੍ਹਾਂ ਖੇਤਰਾਂ ‘ਚ ਆਵਾਜਾਈ ਨੂੰ ਡਾਇਵਰਟ ਕੀਤਾ ਜਾਵੇਗਾ-
ਖਾਂਬਰਾ ਚੌਕ, ਖੁਰਲਾ ਕਿੰਗਰਾ, ਵਡਾਲਾ ਚੌਕ, ਸ੍ਰੀ ਗੁਰੂ ਰਵਿਦਾਸ ਚੌਕ, ਖਾਲਸਾ ਸਕੂਲ ਟੀ-ਪੁਆਇੰਟ, ਡਾ: ਅੰਬੇਡਕਰ ਚੌਕ (ਨਕੋਦਰ ਚੌਕ), ​​ਭਗਵਾਨ ਵਾਲਮੀਕ ਚੌਕ (ਜਯੋਤੀ ਚੌਕ), ​​ਟੀ ਪੁਆਇੰਟ ਸ਼ੂ-ਮਾਰਕੀਟ, ਫਰੈਂਡਜ਼ ਸਿਨੇਮਾ ਚੌਕ, ਰਾਮ ਚੌਕ ( ਪੀਐਨਬੀ ਚੌਕ), ​​ਪ੍ਰੈੱਸ ਕਲੱਬ ਚੌਕ, ਸ਼ਾਸਤਰੀ ਚੌਕ, ਮਿਲਾਪ ਚੌਕ, ਲਾਡੋਵਾਲੀ ਰੋਡ, ਕੋਰਟ ਚੌਕ, ਸ਼ਕਤੀ ਨਗਰ, ਬਸਤੀ ਅੱਡਾ ਚੌਕ, ਜੇਲ੍ਹ ਚੌਕ, ਕਪੂਰਥਲਾ ਚੌਕ, ਵਰਕਸ਼ਾਪ ਚੌਕ, ਪਟੇਲ ਚੌਕ, ਅੱਡਾ ਟਾਂਡਾ ਰੇਲਵੇ ਫਾਟਕ ਅਤੇ ਅੱਡਾ ਹੁਸ਼ਿਆਰਪੁਰ ਫਾਟਕ ਖੇਤਰ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...