October 8, 2026, 6:14 am
----------- Advertisement -----------
HomeNewsBreaking Newsਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ...

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

Published on

----------- Advertisement -----------

ਚੰਡੀਗੜ੍ਹ, 22 ਮਈ 2024 (ਬਲਜੀਤ ਮਰਵਾਹਾ) – ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...