July 18, 2026, 7:24 pm
----------- Advertisement -----------
HomeNewsLatest Newsਜਲੰਧਰ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, 2 ਮਹੀਨੇ ਪਹਿਲਾਂ ਪੜ੍ਹਾਈ ਲਈ...

ਜਲੰਧਰ ਦੇ ਨੌਜਵਾਨ ਦੀ ਇੰਗਲੈਂਡ ‘ਚ ਮੌਤ, 2 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

Published on

----------- Advertisement -----------

ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵੰਸ਼ਦੀਪ ਸਿੰਘ ਵਾਸੀ ਪਿੰਡ ਗਿੱਦੜ ਪਿੰਡੀ ਲੋਹੀਆਂ ਖਾਸ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਸਿਰਫ਼ 19 ਸਾਲ ਸੀ, ਜੋ ਪੜ੍ਹਾਈ ਲਈ ਇੰਗਲੈਂਡ ਗਿਆ ਹੋਇਆ ਸੀ।
ਪਿੰਡ ਗਿੱਦੜਪਿੰਡੀ ਦਾ ਰਹਿਣ ਵਾਲਾ ਗੁਰਵੰਸ਼ਦੀਪ ਸਿੰਘ ਮੱਧ ਵਰਗ ਪਰਿਵਾਰ ਨਾਲ ਸੰਬੰਧਿਤ ਸੀ। ਉਹ ਆਪਣੇ ਸੁਨਹਿਰੇ ਭਵਿੱਖ ਲਈ ਇੰਗਲੈਂਡ ਗਿਆ ਸੀ। ਪਰ ਬੀਤੇ ਕੱਲ੍ਹ ਉਸ ਦੀ ਉੱਥੇ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਨੂੰ ਗੁਰਵੰਸ਼ਦੀਪ ਦੀ ਮੌਤ ਦੀ ਸੂਚਨਾ ਦਿੱਤੀ ਗਈ। ਗੁਰਵੰਸ਼ਦੀਪ ਸਿੰਘ 13 ਜੁਲਾਈ ਨੂੰ ਭਾਰਤ ਤੋਂ ਇੰਗਲੈਂਡ ਗਿਆ ਸੀ ਅਤੇ 14 ਜੁਲਾਈ ਨੂੰ ਇੰਗਲੈਂਡ ਪਹੁੰਚਿਆ ਸੀ।
ਪਰਿਵਾਰ ਨੇ ਦੱਸਿਆ ਕਿ ਗੁਰਵੰਸ਼ਦੀਪ ਨੂੰ ਬ੍ਰੇਨ ਹੈਮਰੇਜ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਭਾਰਤ ਸਰਕਾਰ ਅਤੇ ਸੰਸਥਾਵਾਂ ਨੂੰ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕਰਨ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...