July 25, 2026, 10:12 pm
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣ: 'ਆਪ' ਉਮੀਦਵਾਰ ਰਿੰਕੂ ਜਿੱਤ ਵੱਲ ਵਧੇ

ਜਲੰਧਰ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਰਿੰਕੂ ਜਿੱਤ ਵੱਲ ਵਧੇ

Published on

----------- Advertisement -----------
  • 51000 ਵੋਟਾਂ ਦੀ ਵੱਡੀ ਲੀਡ ਨਾਲ ਚੱਲ ਰਹੇ ਸਭ ਤੋਂ ਅੱਗੇ

ਜਲੰਧਰ, 13 ਮਈ, 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ ਬਰਕਰਾਰ ਹੈ ਅਤੇ ਲੀਡ ਲਗਾਤਾਰ ਵੱਧ ਵੀ ਰਹੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 51000 ਵੋਟਾਂ ਦੀ ਵੱਡੀ ਲੀਡ ਨਾਲ ਚੱਲ ਰਹੇ ਸਭ ਤੋਂ ਅੱਗੇ। ਇਸ ਵੇਲੇ ਕਾਂਗਰਸ ਪਾਰਟੀ ਦੂਜੇ ਨੰਬਰ ’ਤੇ, ਭਾਜਪਾ ਤੀਜੇ ਤੋਂ ਚੌਥੇ ਅਤੇ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਚੌਥੇ ਨੰਬਰ ਤੋਂ ਤੀਜੇ ਸਥਾਨ ‘ਤੇ ਪਹੁੰਚ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...