ਜਲੰਧਰ, 13 ਮਈ, 2023: ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ ਬਰਕਰਾਰ ਹੈ। ਇਸ ਵੇਲੇ ਕਾਂਗਰਸ ਪਾਰਟੀ ਦੂਜੇ ਨੰਬਰ ’ਤੇ, ਭਾਜਪਾ ਤੀਜੇ ਅਤੇ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਚੌਥੇ ਨੰਬਰ ’ਤੇ ਪਹੁੰਚ ਗਏ ਹਨ।
ਆਪ ਨੂੰ 57716 ਵੋਟਾਂ, ਕਾਂਗਰਸ ਨੂੰ 51227 ਅਕਾਲੀ ਦਲ ਨੂੰ 26939 ਤੇ ਭਾਜਪਾ ਨੂੰ 33757 ਵੋਟਾਂ ਮਿਲੀਆਂ ਹਨ।
----------- Advertisement -----------
ਜਲੰਧਰ ਜ਼ਿਮਨੀ ਚੋਣ: ਆਪ ਦੀ ਲੀਡ ਬਰਕਰਾਰ, ਅਕਾਲੀ ਦਲ ਚੌਥੇ ਨੰਬਰ ‘ਤੇ ਖਿਸਕੀ
Published on
----------- Advertisement -----------
----------- Advertisement -----------












