April 20, 2024, 12:42 am
----------- Advertisement -----------
HomeNewsLatest Newsਜਲੰਧਰ 'ਚ ਕਾਰ ਤੇ ਬੁਲੇਟ ਬਾਈਕ ਦੀ ਟੱਕਰ; ਇਕ ਨੌਜਵਾਨ ਦੀ ਮੌ/ਤ,...

ਜਲੰਧਰ ‘ਚ ਕਾਰ ਤੇ ਬੁਲੇਟ ਬਾਈਕ ਦੀ ਟੱਕਰ; ਇਕ ਨੌਜਵਾਨ ਦੀ ਮੌ/ਤ, ਦੂਜਾ ਗੰਭੀਰ ਜ਼ਖਮੀ

Published on

----------- Advertisement -----------

ਜਲੰਧਰ ਦੇ ਰਾਮਾਮੰਡੀ ਹੁਸ਼ਿਆਰਪੁਰ ਰੋਡ ‘ਤੇ ਪਿੰਡ ਜੌਹਲਾਂ ਦੇ ਮੱਛੀ ਗੇਟ ਦੇ ਸਾਹਮਣੇ ਇਕ ਗੱਡੀ ਦੀ ਬੁਲੇਟ ਬਾਈਕ ਨਾਲ ਟੱਕਰ ਹੋ ਗਈ। ਹਾਦਸੇ ਦੌਰਾਨ ਬੁਲੇਟ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਦੋਂਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਫੋਰਸ (ਐਸਐਸਐਫ) ਟੀਮ ਦੇ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਵੱਲੋਂ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਐਂਬੂਲੈਂਸ ਦੀ ਸਹਾਇਤਾ ਦਿੱਤੀ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇਕ ਨੌਜਵਾਨ ਦਲਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਵਿਰਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਨੌਜਵਾਨ ਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਕੰਗਣੀਵਾਲ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਬੁਲਟ ਸਵਾਰ ਦਲਜੀਤ ਸਿੰਘ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ ਅਤੇ ਫਾਟਕ ਨੇੜੇ ਅਚਾਨਕ ਮੋੜ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਤੁਸੀਂ ਅਕਸਰ ਪੇਟ ਫੁੱਲਣ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਇਹ ਚੀਜ਼ਾਂ ਖਾਣ ਨਾਲ ਮਿਲੇਗੀ ਰਾਹਤ !

ਅੱਜ-ਕੱਲ੍ਹ ਦੀ ਲਾਈਫ ਸਟਾਈਲ 'ਚ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਅਕਸਰ ਲੋਕ ਬਲੋਟਿੰਗ ਦੀ...

ਚੇਨਈ ਨੇ ਲਖਨਊ ਨੂੰ ਦਿੱਤਾ 177 ਦੌੜਾਂ ਦਾ ਟੀਚਾ; ਜਡੇਜਾ ਨੇ ਲਗਾਇਆ ਅਰਧ ਸੈਂਕੜਾ

ਚੇਨਈ ਸੁਪਰ ਕਿੰਗਜ਼ (CSK) ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 34ਵੇਂ ਮੈਚ ਵਿੱਚ...

ਹਰਿਆਣਾ ਦੇ ਸਾਬਕਾ ਮੰਤਰੀ ਸਤਪਾਲ ਸਾਂਗਵਾਨ ਭਾਜਪਾ ‘ਚ ਸ਼ਾਮਲ

ਹਰਿਆਣਾ ਦੇ ਸਾਬਕਾ ਮੰਤਰੀ ਸਤਪਾਲ ਸਾਂਗਵਾਨ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ...

ਖਾਲੀ ਪੇਟ ਲਸਣ ਖਾਣ ਦੇ ਤੁਹਾਨੂੰ ਮਿਲਦੇ ਹਨ ਇਹ ਹੈਰਾਨੀਜਨਕ ਫਾਇਦੇ

ਲਸਣ ਨਾ ਸਿਰਫ ਤੁਹਾਡੇ ਭੋਜਨ ਨੂੰ ਸੁਆਦੀ ਬਣਾਉਂਦਾ ਹੈ, ਸਗੋਂ ਐਂਟੀ-ਬੈਕਟੀਰੀਅਲ, ਐਂਟੀਆਕਸੀਡੈਂਟ ਅਤੇ ਐਂਟੀ-ਫੰਗਲ...

ਲੋਕ ਸਭਾ ਚੋਣਾਂ : 21 ਰਾਜਾਂ ਦੀਆਂ 102 ਸੀਟਾਂ ‘ਤੇ ਕਿੰਨੇ ਫੀਸਦੀ ਹੋਈ ਵੋਟਿੰਗ? ਜਾਣੋ ਸਭ ਕੁਝ

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ...

ਇਜ਼ਰਾਈਲ-ਇਰਾਨ ਵਿਚਾਲੇ ਵਧਦੇ ਤਣਾਅ ਨੂੰ ਲੈ ਕੇ ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ

ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤੀ ਏਅਰਲਾਈਨ ਕੰਪਨੀ ਏਅਰ ਇੰਡੀਆ ਨੇ...

ਮੇਲੇ ‘ਚ ਲੋਕਾਂ ਨੂੰ ਆਕਰਸ਼ਿਤ ਕਰਨ ਲਈ ਬਣਾਇਆ ਟਾਵਰ ਡਿੱਗਿਆ; ਨੌਜਵਾਨ ਦੀ ਹੋਈ ਮੌ*ਤ; ਇਕ ਜ਼ਖਮੀ

ਗੁਰਦਾਸਪੁਰ ਦੇ ਹਰਦੋਚੰਨੀ ਰੋਡ 'ਤੇ ਸਥਿਤ ਕਰਾਫਟ ਬਾਜ਼ਾਰ 'ਚ ਲੱਗੇ ਮੇਲੇ ਦੌਰਾਨ ਇਕ ਨੌਜਵਾਨ...

ਪੁਣੇ ਦੇ ਮਾਲ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਮੌਜੂਦ

ਮਹਾਰਾਸ਼ਟਰ ਦੇ ਪੁਣੇ 'ਚ ਸ਼ੁੱਕਰਵਾਰ ਨੂੰ ਇਕ ਮਾਲ 'ਚ ਭਿਆਨਕ ਅੱਗ ਲੱਗ ਗਈ। ਅੱਗ...

MI ਅਤੇ PBKS ਵਿਚਾਲੇ ਮੈਚ ‘ਚ ਜਿੱਤ ਦੇ ਬਾਵਜੂਦ ਹਾਰਦਿਕ ਪੰਡਯਾ ‘ਤੇ ਲੱਗਾ 12 ਲੱਖ ਰੁਪਏ ਜੁਰਮਾਨਾ, ਜਾਣੋ ਕੀ ਹੈ ਮਾਮਲਾ

ਮੁੰਬਈ ਇੰਡੀਅਨਜ਼ (MI) ਦੇ ਕਪਤਾਨ ਹਾਰਦਿਕ ਪੰਡਯਾ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ...