September 25, 2026, 5:28 pm
----------- Advertisement -----------
HomeNewsLatest Newsਜਲੰਧਰ 'ਚ ਡੀਐੱਸਪੀ ਦੇ ਮੁੰਡੇ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ; ਘਟਨਾ...

ਜਲੰਧਰ ‘ਚ ਡੀਐੱਸਪੀ ਦੇ ਮੁੰਡੇ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ; ਘਟਨਾ ਦੀ ਜਾਂਚ ਜਾਰੀ

Published on

----------- Advertisement -----------

ਪੰਜਾਬ ਦੇ ਜਲੰਧਰ ‘ਚ ਬਸ਼ੀਰਪੁਰ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਦਿਹਾਤ ਪੁਲਿਸ ‘ਚ ਤਾਇਨਾਤ ਡੀਐੱਸਪੀ ਸੁਖਜੀਤ ਸਿੰਘ ਦੇ 28 ਸਾਲਾ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਅਜੇ ਪਾਲ ਸਿੰਘ ਉਰਫ ਲਾਲੀ ਵਜੋਂ ਹੋਈ ਹੈ। ਪੁਲਸ ਨੂੰ ਲਾਲੀ ਦੀ ਜੇਬ ‘ਚੋਂ ਇਕ ਪਰਚੀ ਵੀ ਮਿਲੀ।

ਪਰਚੀ ’ਤੇ ਡੀਐਸਪੀ ਸੁਖਜੀਤ ਸਿੰਘ ਦਾ ਫੋਨ ਨੰਬਰ ਲਿਖਿਆ ਹੋਇਆ ਸੀ। ਪਹਿਲਾਂ ਤਾਂ ਪੁਲੀਸ ਨੇ ਲਾਸ਼ ਅਣਪਛਾਤੀ ਸਮਝੀ ਪਰ ਡੀਐਸਪੀ ਦਾ ਨੰਬਰ ਹੋਣ ਕਾਰਨ ਪੁਲੀਸ ਚਿੰਤਤ ਹੋ ਗਈ। ਡੀਐਸਪੀ ਸੁਖਜੀਤ ਨੂੰ ਤੁਰੰਤ ਉਨ੍ਹਾਂ ਦੇ ਨੰਬਰ ’ਤੇ ਫੋਨ ਕੀਤਾ ਗਿਆ ਤਾਂ ਪਤਾ ਲੱਗਾ ਕਿ ਲਾਸ਼ ਡੀਐਸਪੀ ਦੇ ਲੜਕੇ ਦੀ ਹੈ। ਲਾਲੀ ਦੀ ਜੇਬ ‘ਚੋਂ ਪਰਚੀ ਮਿਲਣ ਤੋਂ ਬਾਅਦ ਮਾਮਲੇ ਦੀ ਖੁਦਕੁਸ਼ੀ ਦੇ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ।
ਮਾਮਲੇ ਬਾਰੇ ਏਐਸਆਈ ਹੀਰਾ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਵਾਰਦਾਤ ਵਾਲੀ ਥਾਂ ਤੋਂ ਕੋਈ ਵੀ ਸ਼ੱਕੀ ਵਾਹਨ ਨਹੀਂ ਮਿਲਿਆ। ਲਾਲੀ ਦਾ ਅੱਜ ਪੋਸਟ ਮਾਰਟਮ ਕਰਵਾਇਆ ਜਾਵੇਗਾ। ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਪਤਾ ਲੱਗੇਗਾ ਕਿ ਅਸਲ ਮਾਮਲਾ ਕੀ ਹੈ। ਦੱਸ ਦਈਏ ਕਿ ਲਾਲੀ ਦੀ ਮੌਤ ਨਾਲ ਡੀਐਸਪੀ ਸੁਖਜੀਤ ਸਿੰਘ ਅਤੇ ਉਸ ਦਾ ਪਰਿਵਾਰ ਸਦਮੇ ਵਿੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...