September 6, 2026, 7:50 am
----------- Advertisement -----------
HomeNewsBreaking Newsਜਲੰਧਰ 'ਚ ਖੰਡ ਮਿੱਲ 'ਚ ਲੱਗੀ ਭਿਆਨਕ ਅੱਗ; ਰਿਹਾਇਸ਼ੀ ਇਲਾਕੇ 'ਚ ਮਚਿਆ...

ਜਲੰਧਰ ‘ਚ ਖੰਡ ਮਿੱਲ ‘ਚ ਲੱਗੀ ਭਿਆਨਕ ਅੱਗ; ਰਿਹਾਇਸ਼ੀ ਇਲਾਕੇ ‘ਚ ਮਚਿਆ ਹੜਕੰਪ

Published on

----------- Advertisement -----------

ਪੰਜਾਬ ਦੇ ਜਲੰਧਰ ਦੇ ਭੋਗਪੁਰ ਨੇੜੇ ਇੱਕ ਖੰਡ ਮਿੱਲ ਵਿੱਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚੀਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ।
ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਯਾਨੀ ਬੁੱਧਵਾਰ ਸਵੇਰੇ ਵਾਪਰੀ। ਅੱਗ ਲੱਗਣ ਕਾਰਨ ਮਿੱਲ ਨੂੰ ਕਿੰਨਾ ਨੁਕਸਾਨ ਹੋਇਆ ਹੈ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭੋਗਪੁਰ ਦੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ।
ਦੱਸਿਆ ਜਾ ਰਿਹਾ ਹੈ ਕਿ ਜਿਸ ਜਗ੍ਹਾ ਖੰਡ ਮਿੱਲ ਵਿੱਚ ਅੱਗ ਲੱਗੀ ਉਸ ਦੇ ਆਸ-ਪਾਸ ਰਿਹਾਇਸ਼ੀ ਇਲਾਕਾ ਹੈ। ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਿਉਂਕਿ ਮਿੱਲ ਵਿੱਚ ਭਾਰੀ ਮਾਤਰਾ ਵਿੱਚ ਜਲਣਸ਼ੀਲ ਸਮੱਗਰੀ ਪਈ ਹੈ। ਟੀਮਾਂ ਦੇ ਰਵਾਨਾ ਹੁੰਦੇ ਹੀ ਉਨ੍ਹਾਂ ਨੇ ਸਭ ਤੋਂ ਪਹਿਲਾਂ ਕੈਮੀਕਲ ਅਤੇ ਹੋਰ ਜਲਣਸ਼ੀਲ ਸਮੱਗਰੀ ਨੂੰ ਇਕ ਪਾਸੇ ਕਰਵਾਇਆ। ਜਲਦੀ ਹੀ ਫਾਇਰ ਬ੍ਰਿਗੇਡ ਦੀ ਟੀਮ ਰਿਪੋਰਟ ਤਿਆਰ ਕਰਕੇ ਅਧਿਕਾਰੀਆਂ ਨੂੰ ਭੇਜੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...