September 27, 2026, 9:16 am
----------- Advertisement -----------
HomeNewsLatest Newsਕੈਨੇਡਾ ਤੋਂ ਮੰਦਭਾਗੀ ਖ਼ਬਰ, Niagara falls 'ਚ ਡਿੱਗਣ ਕਾਰਨ ਲੋਹੀਆਂ ਖ਼ਾਸ ਦੀ...

ਕੈਨੇਡਾ ਤੋਂ ਮੰਦਭਾਗੀ ਖ਼ਬਰ, Niagara falls ‘ਚ ਡਿੱਗਣ ਕਾਰਨ ਲੋਹੀਆਂ ਖ਼ਾਸ ਦੀ ਕੁੜੀ ਦੀ ਮੌ+ਤ

Published on

----------- Advertisement -----------

ਕੈਨੇਡਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਨਿਆਗਰਾ ਫਾਲ ਵਿਚ ਡਿੱਗਣ ਕਾਰਨ ਜਲੰਧਰ ਦੇ ਲੋਹੀਆਂ ਖ਼ਾਸ ਦੀ ਰਹਿਣ ਵਾਲੀ ਕੁੜੀ ਦੀ ਦਰਦਨਾਕ ਮੌਤ ਹੋ ਗਈ। ਜਲੰਧਰ ਦੇ ਲੋਹੀਆਂ ਦੀ ਰਹਿਣ ਵਾਲੀ ਪੂਨਮਦੀਪ ਕੌਰ (21) ਆਪਣੀਆਂ ਸਹੇਲੀਆਂ ਨਾਲ ਨਿਆਗਰਾ ਫਾਲਜ਼ ਦੇਖਣ ਗਈ ਸੀ। ਉੱਥੇ ਅਚਾਨਕ ਉਸਦਾ ਪੈਰ ਫਿਸਲ ਗਿਆ ਅਤੇ ਹਾਦਸਾ ਵਾਪਰ ਗਿਆ। ਜਿਸ ਕਾਰਨ ਪੂਨਮਦੀਪ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਿਕ ਪੂਨਮਦੀਪ ਡੇਢ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। ਪੁਲਿਸ ਨੇ ਪੂਨਮਦੀਪ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਤੋਂ ਬਾਅਦ ਪੂਨਮਦੀਪ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੋਂ ਦੀ ਅੰਬੈਸੀ ਰਾਹੀਂ ਸੂਚਿਤ ਕਰ ਦਿੱਤਾ ਗਿਆ। ਪੂਨਮਦੀਪ ਦੀ ਮੌਤ ਦੀ ਖਬਰ ਮਿਲਦੇ ਹੀ ਘਰ ‘ਚ ਮਾਤਮ ਛਾ ਗਿਆ। ਪਰਿਵਾਰਿਕ ਮੈਂਬਰ ਕੈਨੇਡਾ ਰਹਿੰਦੇ ਆਪਣੇ ਰਿਸ਼ਤੇਦਾਰਾਂ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਇਕੱਠੀ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...