July 23, 2026, 11:01 am
----------- Advertisement -----------
HomeNewsBreaking NewsJalandhar Lok Sabha By Poll: ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ 'ਚ...

Jalandhar Lok Sabha By Poll: ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ‘ਚ ਹੋਈ ਝੜਪ

Published on

----------- Advertisement -----------

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਜਲੰਧਰ ਵਿੱਚ ਘੁੰਮ ਰਹੇ ਹਨ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਿੰਗ ਵਾਲੇ ਦਿਨ ਬਾਹਰੀ ਵਿਅਕਤੀ ਜਲੰਧਰ ਨਹੀਂ ਆ ਸਕਦੇ। ਇਸ ਦੇ ਬਾਵਜੂਦ ਵਿਧਾਇਕ ਇੱਥੋਂ ਦੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ।
ਦੂਜੇ ਪਾਸੇ ‘ਆਪ’ ਆਗੂਆਂ ਨੇ ਕਾਂਗਰਸੀ ਵਰਕਰਾਂ ‘ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ। ਜਿਸ ਤੋਂ ਬਾਅਦ ਵਿਧਾਇਕ ਦਲਵੀਰ ਟੌਂਗ ਨੂੰ ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਫਿਰ ਥਾਣੇ ਲੈ ਗਈ। ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

*ਚੰਡੀਗੜ੍ਹ, 22 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ...

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ 

*ਚੰਡੀਗੜ੍ਹ, 22 ਜੁਲਾਈ,2026*:ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ...

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...