October 16, 2026, 8:50 am
----------- Advertisement -----------
HomeNewsLatest Newsਜਲੰਧਰ 'ਚ 21 ਅਪ੍ਰੈਲ ਨੂੰ ਮੀਟ-ਅੰਡੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ; ਡੀਸੀ ਨੇ...

ਜਲੰਧਰ ‘ਚ 21 ਅਪ੍ਰੈਲ ਨੂੰ ਮੀਟ-ਅੰਡੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ; ਡੀਸੀ ਨੇ ਜਾਰੀ ਕੀਤੇ ਹੁਕਮ

Published on

----------- Advertisement -----------

ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਜਲੰਧਰ ‘ਚ ਭਗਵਾਨ ਸ਼੍ਰੀ ਮਹਾਵੀਰ ਜਯੰਤੀ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਡੀਸੀ ਅਗਰਵਾਲ ਨੇ ਕਿਹਾ ਹੈ ਕਿ 21 ਅਪ੍ਰੈਲ ਯਾਨੀ ਐਤਵਾਰ ਨੂੰ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਰਹੇਗੀ। ਇਸ ਤਹਿਤ ਪੂਰੇ ਜ਼ਿਲ੍ਹੇ ਵਿੱਚ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪੂਰੇ ਜ਼ਿਲ੍ਹੇ ਵਿੱਚ ਮੀਟ-ਮਾਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ। ਇਹ ਹੁਕਮ ਡੀਸੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਤੇ ਹਨ। ਹੁਕਮ ਲਾਗੂ ਹੋਣ ਤੋਂ ਬਾਅਦ ਪੁਲਿਸ ਇਸ ‘ਤੇ ਨਜ਼ਰ ਰੱਖੇਗੀ। ਜੇਕਰ ਕੋਈ ਦੁਕਾਨਦਾਰ ਜਾਂ ਰੇਹੜੀ-ਫੜ੍ਹੀ ਵਾਲਾ ਇਸ ਦੀ ਉਲੰਘਣਾ ਕਰਦਾ ਨਜ਼ਰ ਆਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...