September 30, 2026, 1:18 am
----------- Advertisement -----------
HomeNewsLatest Newsਜਲੰਧਰ ਦੇ ਮਾਡਲ ਹਾਊਸ 'ਚ ਲੋਕਾਂ ਨੇ ਫੜਿਆ ਚੋਰ, ਰੱਜ ਕੇ ਚਾੜ੍ਹਿਆ...

ਜਲੰਧਰ ਦੇ ਮਾਡਲ ਹਾਊਸ ‘ਚ ਲੋਕਾਂ ਨੇ ਫੜਿਆ ਚੋਰ, ਰੱਜ ਕੇ ਚਾੜ੍ਹਿਆ ਕੁਟਾਪਾ

Published on

----------- Advertisement -----------

ਜਲੰਧਰ ਦੇ ਮਾਡਲ ਹਾਊਸ ‘ਚ ਇਕ ਚੋਰ ਨੂੰ ਲੋਕਾਂ ਨੇ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਲੋਕਾਂ ਨੇ ਘਟਨਾ ਦੀ ਸੂਚਨਾ ਥਾਣਾ ਭਾਰਗਵ ਕੈਂਪ ਦੀ ਪੁਲਸ ਨੂੰ ਵੀ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਤੋਂ ਬਾਅਦ ਉਸ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਹਿਰਾਸਤ ਵਿੱਚ ਲਏ ਨੌਜਵਾਨ ਦੀ ਪਛਾਣ ਸੁਭਾਸ਼ ਵਾਸੀ ਭਗਵਾਨ ਵਾਲਮੀਕੀ ਚੌਕ (ਜਯੋਤੀ ਚੌਕ) ਵਜੋਂ ਹੋਈ ਹੈ। ਮੁਲਜ਼ਮ ਮੂਲ ਰੂਪ ਵਿੱਚ ਬਿਹਾਰ ਦੇ ਕਟਿਹਾਰ ਦਾ ਰਹਿਣ ਵਾਲਾ ਹੈ।
ਮੌਕੇ ’ਤੇ ਮੌਜੂਦ ਮਾਡਲ ਹਾਊਸ ਦੇ ਵਸਨੀਕ ਪਿਕਅੱਪ ਚਾਲਕ ਨੇ ਦੱਸਿਆ ਕਿ ਉਹ ਫੈਕਟਰੀ ’ਚੋਂ ਸਾਮਾਨ ਲੋਡ ਕਰਨ ਲਈ ਆਉਂਦੇ ਹਨ। ਫੈਕਟਰੀ ਵਾਲਿਆਂ ਵੱਲੋਂ ਮਹਿੰਗਾ ਸਾਮਾਨ ਵਾਹਨਾਂ ‘ਚ ਲੋਡ਼ ਕੀਤਾ ਜਾਂਦਾ ਹੈ। ਜਿਸ ਨੂੰ ਉਹ ਅੱਗੇ ਵਿਦੇਸ਼ ਭੇਜਣ ਦੀ ਵਿਵਸਥਾ ਕਰਦਾ ਹੈ। ਹਰ ਰੋਜ਼ ਦੀ ਤਰ੍ਹਾਂ ਕੱਲ੍ਹ ਵੀ ਉਹ ਸਾਮਾਨ ਲੈਣ ਆਇਆ ਸੀ। ਕਰੀਬ ਤਿੰਨ- ਚਾਰ ਦਿਨਾਂ ਤੋਂ ਉਸ ਦੀ ਮਹਿੰਦਰਾ ਪਿਕਅੱਪ ਤੋਂ ਕੋਈ ਨਾ ਕੋਈ ਚੀਜ਼ ਚੋਰੀ ਹੋ ਰਹੀ ਸੀ।
ਡਰਾਈਵਰ ਨੇ ਦੱਸਿਆ ਕਿ ਉਸ ਦਾ ਹੈਲਪਰ ਖਾਣਾ ਖਾਣ ਗਿਆ ਸੀ ਇਸ ਲਈ ਉਹ ਨਜ਼ਰ ਰੱਖ ਰਿਹਾ ਸੀ। ਕੁਝ ਸਮੇਂ ਬਾਅਦ ਇੱਕ ਵਿਅਕਤੀ ਨੇ ਬੋਰੀ ਚੋਰੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਨੂੰ ਉਸ ਨੇ ਰੰਗੇ ਹੱਥੀਂ ਕਾਬੂ ਕਰ ਲਿਆ। ਦੋਸ਼ੀ ਦੇ ਫੜੇ ਜਾਣ ਤੋਂ ਬਾਅਦ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਚੋਰ ਦਾ ਕੁਟਾਪਾ ਚਾੜ੍ਹਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭਾਰਗਵ ਕੈਂਪ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਮੁਲਜ਼ਮ ਭਾਰਗਵ ਕੈਂਪ ਦੀ ਗਲੀ ਨੰਬਰ 13 ਵਿੱਚ ਚੋਰੀ ਦਾ ਸਾਮਾਨ ਵੇਚਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...