August 12, 2026, 12:26 am
----------- Advertisement -----------
HomeNewsBreaking Newsਜਲੰਧਰ 'ਚ ਅਵਾਰਾ ਪਸ਼ੂ ਨਾਲ ਸਕੂਟੀ ਸਵਾਰ ਦੀ ਟੱਕਰ, ਇਲਾਜ ਦੌਰਾਨ ਨੌਜਵਾਨ...

ਜਲੰਧਰ ‘ਚ ਅਵਾਰਾ ਪਸ਼ੂ ਨਾਲ ਸਕੂਟੀ ਸਵਾਰ ਦੀ ਟੱਕਰ, ਇਲਾਜ ਦੌਰਾਨ ਨੌਜਵਾਨ ਨੇ ਤੋੜਿਆ ਦਮ

Published on

----------- Advertisement -----------

ਜਲੰਧਰ ਦੇ ਮਕਸੂਦਾਂ ਦੀ ਸ਼ਹੀਦ ਭਗਤ ਸਿੰਘ ਕਾਲੋਨੀ ‘ਚ ਅਵਾਰਾ ਪਸ਼ੂ ਨਾਲ ਟਕਰਾਉਣ ਨਾਲ 27 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਉਰਫ ਕਿੱਟੀ ਪੁੱਤਰ ਨੰਦ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਜਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੇ ਉਸ ਨੂੰ ਘਰੋਂ ਦੁੱਧ ਲਿਆਉਣ ਲਈ ਭੇਜਿਆ ਸੀ। ਜਦੋਂ ਉਹ ਥਾਣਾ ਡਵੀਜ਼ਨ 1 ਅਧੀਨ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਕਲੋਨੀ ਨੇੜੇ ਸਥਿਤ ਪੈਟਰੋਲ ਪੰਪ ਕੋਲ ਪੁੱਜਾ ਤਾਂ ਉੱਥੇ ਇੱਕ ਅਵਾਰਾ ਪਸ਼ੂ ਆ ਗਿਆ। ਜਿਸ ਕਾਰਨ ਦੋਵਾਂ ਦੀ ਟੱਕਰ ਹੋ ਗਈ। ਪਸ਼ੂ ਦੇ ਸਿੰਗਾਂ ਨਾਲ ਜਸਵਿੰਦਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਇਸ ਦੌਰਾਨ ਉਸ ਦੇ ਪੇਟ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਨੇ ਉਸ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਜਸਵਿੰਦਰ ਸਿੰਘ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...