July 23, 2026, 2:42 pm
----------- Advertisement -----------
HomeNewsJalandhar Bypollਜਲੰਧਰ 'ਚ 'ਆਪ' ਦੀ ਸ਼ਾਨਦਾਰ ਜਿੱਤ 'ਤੇ ਸੂਬੇ ਭਰ 'ਚ ਵਰਕਰ ਮਨਾ...

ਜਲੰਧਰ ‘ਚ ‘ਆਪ’ ਦੀ ਸ਼ਾਨਦਾਰ ਜਿੱਤ ‘ਤੇ ਸੂਬੇ ਭਰ ‘ਚ ਵਰਕਰ ਮਨਾ ਰਹੇ ਜਸ਼ਨ

Published on

----------- Advertisement -----------

ਆਮ ਆਦਮੀ ਪਾਰਟੀ ਨੇ ਜਲੰਧਰ ਜਿਮਨੀ ਚੋਣ ਜਿੱਤ ਲਈ ਹੈ। ਇਸ ਖਾਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਜਸ਼ਨ ਮਨਾ ਰਹੇ ਹਨ। ਵਿਧਾਇਕ ਦੇਵ ਮਾਨ ਨੇ ਢੋਲ ਦੇ ਡਗੇ ‘ਤੇ ਭੰਗੜਾ ਪਾ ਕੇ ਜਿੱਤ ਦਾ ਜਸ਼ਨ ਮਨਾਇਆ ਅਤੇ ਇਸ ਖੁਸ਼ੀ ਦੇ ਮੌਕੇ ਤੇ ਲੱਡੂ ਵੰਡੇ ਗਏ।

ਦੱਸ ਦਈਏ ਕਿ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਹੈ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਈ ਸੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ 302097 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 243450, ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 158354 ਤੇ ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 134706 ਵੋਟਾਂ ਮਿਲੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...