July 24, 2026, 1:28 pm
----------- Advertisement -----------
HomeNewsBreaking Newsਜਲੰਧਰ 'ਚ ਦੁਪਹਿਰ 3 ਵਜੇ ਤੱਕ 41 ਫੀਸਦੀ ਵੋਟਿੰਗ, ਫਿਲੌਰ-ਸ਼ਾਹਕੋਟ 'ਚ ਹੋਈ...

ਜਲੰਧਰ ‘ਚ ਦੁਪਹਿਰ 3 ਵਜੇ ਤੱਕ 41 ਫੀਸਦੀ ਵੋਟਿੰਗ, ਫਿਲੌਰ-ਸ਼ਾਹਕੋਟ ‘ਚ ਹੋਈ ਸਭ ਤੋਂ ਵੱਧ ਵੋਟਿੰਗ

Published on

----------- Advertisement -----------

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਦੁਪਹਿਰ 3 ਵਜੇ ਤੱਕ 41 ਫੀਸਦੀ ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਭ ਤੋਂ ਵੱਧ 33.1 ਫੀਸਦੀ ਵੋਟਿੰਗ ਫਿਲੌਰ ਵਿੱਚ ਹੋਈ। ਕਰਤਾਰਪੁਰ ‘ਚ 33.1 ਫੀਸਦੀ, ਆਦਮਪੁਰ ‘ਚ 32.8 ਫੀਸਦੀ, ਨਕੋਦਰ ‘ਚ 32.3 ਫੀਸਦੀ, ਜਲੰਧਰ ਪੱਛਮੀ ‘ਚ 32.1 ਫੀਸਦੀ, ਸ਼ਾਹਕੋਟ ‘ਚ 31.8 ਫੀਸਦੀ ਅਤੇ ਜਲੰਧਰ ਉੱਤਰੀ ‘ਚ 31.4 ਫੀਸਦੀ ਵੋਟਿੰਗ ਹੋਈ। ਸਭ ਤੋਂ ਘੱਟ 27.9% ਵੋਟਿੰਗ ਜਲੰਧਰ ਸੈਂਟਰਲ ਅਤੇ 28.2% ਜਲੰਧਰ ਕੈਂਟ ਵਿੱਚ ਦਰਜ ਕੀਤੀ ਗਈ।
ਦੱਸ ਦਈਏ ਕਿ ਇਸ ਦੌਰਾਨ ਸੀਐਮ ਨੇ ਇੱਕ ਵਾਰ ਫਿਰ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ “ਅਸੀਂ ਜਿੱਤਾਂਗੇ ਜ਼ਰੂਰ,ਹੌਸਲੇ ਬੁਲੰਦ ਰੱਖਿਓ.ਜਲੰਧਰ ਦੀ ਅਵਾਜ਼ ਲੋਕ ਸਭਾ ਚ ਪੰਜਾਬ ਦੀ ਅਵਾਜ਼ ਬਣਕੇ ਗੂੰਜੇ, ਵੱਧ ਤੋੰ ਵੱਧ ਇਸ ਅਵਾਜ਼ ਦਾ ਹਿੱਸਾ ਬਣਕੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿਓ,ਇਨਕਲਾਬ ਜ਼ਿੰਦਾਬਾਦ।”
ਜਲੰਧਰ ਵੋਟਿੰਗ ਦੌਰਾਨ ਕਈ ਥਾਵਾਂ ‘ਤੇ ਬਾਹਰੀ ਲੋਕਾਂ ਨੂੰ ਪੋਲਿੰਗ ਏਜੰਟ ਬਣਾਉਣ ਦੇ ਖੁਲਾਸੇ ਹੋਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਜ਼ਿਲ੍ਹਾ ਛੱਡਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਜਲੰਧਰ ਜ਼ਿਲ੍ਹਾ ਛੱਡ ਦੇਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...