June 26, 2026, 4:35 am
----------- Advertisement -----------
HomeNewsBreaking Newsਜਲੰਧਰ ਪੱਛਮੀ ਜ਼ਿਮਨੀ ਚੋਣ: 2 ਰਾਊਂਡ ਪੂਰੇ, 'ਆਪ' ਉਮੀਦਵਾਰ 6336 ਵੋਟਾਂ ਨਾਲ...

ਜਲੰਧਰ ਪੱਛਮੀ ਜ਼ਿਮਨੀ ਚੋਣ: 2 ਰਾਊਂਡ ਪੂਰੇ, ‘ਆਪ’ ਉਮੀਦਵਾਰ 6336 ਵੋਟਾਂ ਨਾਲ ਅੱਗੇ

Published on

----------- Advertisement -----------

ਜਲੰਧਰ, 13 ਜੁਲਾਈ 2024 – ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਅੱਜ ਯਾਨੀ ਸ਼ਨੀਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਹੁਣ ਤੱਕ 2 ਰਾਊਂਡ ਪੂਰੇ ਹੋ ਚੁੱਕੇ ਹਨ। ਜਿਸ ਵਿੱਚ ਆਪ ਉਮੀਦਵਾਰ ਮੋਹਰੀ ਹਨ। ਜਿਨ੍ਹਾਂ ਨੂੰ 9497 ਵੋਟਾਂ ਮਿਲੀਆਂ ਹਨ, ਜਦਕਿ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 1854 ਵੋਟਾਂ ਮਿਲੀਆਂ ਹਨ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ 3161 ਵੋਟਾਂ ‘ਤੇ ਹਨ।

ਮਹਿੰਦਰ ਭਗਤ (ਆਪ) – 9497 ਵੋਟਾਂ ਨਾਲ ਚੱਲ ਰਹੇ ਅੱਗੇ
ਸੁਰਿੰਦਰ ਕੌਰ (ਕਾਂਗਰਸ) – 3161ਵੋਟਾਂ ਨਾਲ ਦੂਜੇ ਨੰਬਰ ‘ਤੇ
ਸ਼ੀਤਲ ਅੰਗੁਰਲ (ਬੀਜੇਪੀ) – 1854 ਵੋਟਾਂ ਨਾਲ ਤੀਜੇ ਨੰਬਰ ‘ਤੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...