August 8, 2026, 4:48 pm
----------- Advertisement -----------
HomeNewsLatest Newsਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਧਰਮ ਪ੍ਰਚਾਰ ਕਮੇਟੀ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਧਰਮ ਪ੍ਰਚਾਰ ਕਮੇਟੀ ਦੇ ਚੇਅਰਮਨ ਨਿਯੁਕਤ

Published on

----------- Advertisement -----------

ਨਵੀਂ ਦਿੱਲੀ, 7 ਅਪ੍ਰੈਲ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਸਪ੍ਰੀਤ ਸਿੰਘ ਕਰਮਸਰ ਨੂੰ ਧਰਮ ਪ੍ਰਚਾਰ ਦਾ ਚੇਅਰਮੈਨ ਨਿਯੁਕਤ ਕੀਤਾ ਹੈ ਅਤੇ ਨਾਲ ਹੀ ਜਤਿੰਦਰਪਾਲ ਸਿੰਘ ਗੋਲਡੀ ਤੇ ਇੰਦਰਜੀਤ ਸਿੰਘ ਮੋਂਟੀ ਨੂੰ ਕੋ-ਚੇਅਰਮੈਨ ਵਜੋਂ ਸੇਵਾ ਸੌਂਪੀ ਗਈ।

ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦਾ ਇੱਕ ਅਹਿਮ ਵਿਭਾਗ ਹੈ ਅਤੇ ਇਸ ਨੂੰ ਸੰਭਾਲਣ ਲਈ ਤਜੁਰਬੇਦਾਰ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਜਸਪ੍ਰੀਤ ਸਿੰਘ ਕਰਮਸਰ ਨੂੰ ਸਿਰੋਪਾਓ ਭੇਂਟ ਕਰਦਿਆਂ ਧਰਮ ਪ੍ਰਚਾਰ ਕਮੇਟੀ ਦਾ ਕਾਰਜਭਾਰ ਸੌਂਪਿਆ। ਇਸ ਦੌਰਾਨ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ, ਇਸਤਰੀ ਸਤਿਸੰਗ ਸਭਾਵਾਂ ਆਦਿ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰ ਕੇ ਨਵੀਂ ਬਣੀ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵੱਲੋਂ ਬੀਬੀ ਨਰਿੰਦਰ ਕੌਰ ਜੀ ਨੇ ਆਪਣੇ ਜੱਥੇ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਅਤੇ ਉਹਨਾਂ ਦੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਦੌਰਾਨ ਸਰਦਾਰ ਕਰਮਸਰ ਨੇ ਕਿਹਾ ਕਿ ਪ੍ਰਬੰਧਕਾਂ ਵੱਲੋਂ ਜੋ ਸੇਵਾ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਦੀ ਬਾਖੂਬੀ ਪਾਲਣਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...