October 13, 2026, 9:25 am
----------- Advertisement -----------
HomeNewsLatest Newsਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨੇਤਾਵਾਂ ਨੂੰ ਸਲਾਹ-"ਆਸਥਾ ਨਾਲ ਜੁੜੇ ਮਾਮਲਿਆਂ 'ਤੇ...

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨੇਤਾਵਾਂ ਨੂੰ ਸਲਾਹ-“ਆਸਥਾ ਨਾਲ ਜੁੜੇ ਮਾਮਲਿਆਂ ‘ਤੇ ਨਾ ਕਰੋ ਕੋਈ ਟਿੱਪਣੀ”

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਜਪਾ ਵਿਧਾਇਕ ਵੱਲੋਂ ਕੀਤੀ ਗਈ ਨਸਲੀ ਟਿੱਪਣੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਵਿਧਾਨ ਸਭਾ ਵਿੱਚ ਭਾਜਪਾ ਦੇ ਇੱਕ ਵਿਧਾਇਕ ਵੱਲੋਂ ਦੂਜੇ ਵਿਧਾਇਕ ਖ਼ਿਲਾਫ਼ ਕੀਤੀ ਗਈ ਮਜ਼ਾਕੀਆ ਅਤੇ ਨਸਲਵਾਦੀ ਟਿੱਪਣੀ ਦੀ ਅਸੀਂ ਸਖ਼ਤ ਨਿਖੇਧੀ ਕਰਦੇ ਹਾਂ।
ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਟਿੱਪਣੀ ਕਰਨ ਵਾਲੇ ਵਿਧਾਇਕ ਨੂੰ ਵਿਧਾਨ ਸਭਾ ਵਿੱਚੋਂ ਕੱਢਣ ਅਤੇ 295ਏ ਤਹਿਤ ਕੇਸ ਦਰਜ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਆਗੂਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਆਸਥਾ ਨਾਲ ਜੁੜੇ ਮਾਮਲਿਆਂ ‘ਤੇ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...