ਚੰਡੀਗੜ੍ਹ, 13 ਅਕਤੂਬਰ (ਬਲਜੀਤ ਮਰਵਾਹਾ): ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਭਾਜਪਾ ਪ੍ਰਧਾਨ ਬਦਲ ਦਿੱਤਾ ਗਿਆ ਹੈ। ਅਰੁਣ ਸੂਦ ਨੂੰ ਹਟਾ ਕੇ ਜਤਿੰਦਰ ਪਾਲ ਮਲਹੋਤਰਾ ਨੂੰ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਲਾਇਆ ਗਿਆ ਹੈ।

Published on