July 30, 2026, 3:40 pm
----------- Advertisement -----------
HomeNewsLatest Newsਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫ਼ਤਰ ਵਿਖੇ...

ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ

Published on

----------- Advertisement -----------

ਐੱਸ.ਏ.ਐੱਸ. ਨਗਰ, 29 ਮਈ : ਚੇਤਨ ਸਿੰਘ ਜੌੜਾਮਾਜਰਾ, ਬਾਗਬਾਨੀ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫਤਰ ਵਿਖੇ ਸਵੇਰੇ 7:30 ਵਜੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਮੇਂ ਡਾਇਰੈਕਟਰ ਬਾਗਬਾਨੀ ਦਫਤਰ ਵਿਖੇ 06 ਅਧਿਕਾਰੀ/ਕਰਮਚਾਰੀ ਗੈਰਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ/ ਕਰਮਚਾਰੀਆਂ ਨੂੰ ਦਫਤਰ ਵਿੱਚ ਸਮੇਂ ਦਾ ਪਾਬੰਦ ਰਹਿਣ ਲਈ ਕਿਹਾ ਗਿਆ। ਬਾਗਬਾਨੀ ਮੰਤਰੀ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਇਜ਼ਾ ਵੀ ਲਿਆ ਗਿਆ। ਜੌੜਾਮਾਜਰਾ ਵਲੋਂ ਡਾਇਰੈਕਟਰ ਬਾਗਬਾਨੀ ਨੂੰ ਆਦੇਸ਼ ਦਿੱਤੇ ਗਏ ਕਿ ਵਿਭਾਗੀ ਸਕੀਮਾਂ ਦਾ ਕਿਸਾਨਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਅਤੇ ਪਸਾਰ ਕੀਤਾ ਜਾਵੇ ਤਾਂ ਜੋ ਕਿਸਾਨ ਵਿਭਾਗੀ ਸਕੀਮਾਂ ਦਾ ਲਾਭ ਲੈ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...