September 12, 2026, 10:52 pm
----------- Advertisement -----------
HomeNewsBreaking Newsਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੋਹਾਲੀ ਦੇ ਡੀਸੀ ਦਫਤਰ 'ਚ ਮਾਰਿਆ...

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੋਹਾਲੀ ਦੇ ਡੀਸੀ ਦਫਤਰ ‘ਚ ਮਾਰਿਆ ਛਾਪਾ

Published on

----------- Advertisement -----------

ਮੋਹਾਲੀ, 19 ਅਪ੍ਰੈਲ 2022- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਰੇ ਮੰਤਰੀ ਪੂਰੀ ਤਰ੍ਹਾਂ ਨਾਲ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਮੰਗਲਵਾਰ ਨੂੰ ਸਵੇਰੇ-ਸਵੇਰੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 19 ਅਪ੍ਰੈਲ ਨੂੰ ਡੀਸੀ ਦਫਤਰ ਮੋਹਾਲੀ ਵਿਖੇ ਛਾਪੇਮਾਰੀ ਕੀਤੀ। ਇਸ ਦੌਰਾਨ ਕਈ ਮੁਲਾਜ਼ਮ ਗੈਰ ਹਾਜ਼ਰ ਪਾਏ ਗਏ।

ਮੋਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਚ ਅਚਨਚੇਤ ਛਾਪੇਮਾਰੀ ਮਗਰੋਂ ਸਮੇਂ ਸਿਰ ਹਾਜ਼ਰ ਨਾ ਹੋਣ ਵਾਲੇ ਅਧਿਕਾਰੀਆਂ ਕੋਲੋਂ ਜਵਾਬ ਤਲਬ ਕੀਤਾ ਗਿਆ ਹੈ। ਇਸ ਮੌਕੇ ਮੰਤਰੀ ਵਲੋਂ ਸੁਵਿਧਾ ਕੇਂਦਰ ਦਾ ਵੀ ਜਾਇਜ਼ਾ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ।

ਕੁੱਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਵਲੋਂ ਬੀਤੇ ਦਿਨੀਂ ਟੈਕਸ ਨਾ ਭਰਨ ਵਾਲੀਆਂ ਬੱਸਾਂ ਦੇ ਮੁਹਾਲੀ, ਡੇਰਾਬੱਸੀ ਤੇ ਜ਼ੀਰਕਪੁਰ ‘ਚ ਅੱਧੀ ਰਾਤ ਨੂੰ ਚੈਕਿੰਗ ਕਰਕੇ ਬੱਸਾਂ ਨੂੰ ਬੰਦ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...