September 8, 2026, 10:51 am
----------- Advertisement -----------
HomeNewsLatest NewsNIA ਦੀ ਚੰਡੀਗੜ੍ਹ ਸ਼ਾਖਾ 'ਚ ਨਿਕਲੀਆਂ ਨੌਕਰੀਆਂ, 22 ਅਤੇ 23 ਮਈ ਨੂੰ...

NIA ਦੀ ਚੰਡੀਗੜ੍ਹ ਸ਼ਾਖਾ ‘ਚ ਨਿਕਲੀਆਂ ਨੌਕਰੀਆਂ, 22 ਅਤੇ 23 ਮਈ ਨੂੰ ਵਾਕ-ਇਨ-ਇੰਟਰਵਿਊ

Published on

----------- Advertisement -----------

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਚੰਡੀਗੜ੍ਹ ਸ਼ਾਖਾ ਦਫ਼ਤਰ ਨੇ ਇੱਕ ਸਰਕੂਲਰ ਜਾਰੀ ਕਰਦਿਆਂ ਕਿਹਾ ਹੈ ਕਿ ਸੇਵਾਮੁਕਤ ਪੁਲਿਸ ਅਧਿਕਾਰੀ ਐਨਆਈਏ ਵਿੱਚ ਜਾਂਚ ਮਾਹਿਰ (ਸਲਾਹਕਾਰ) ਵਜੋਂ ਕੰਮ ਕਰ ਸਕਦੇ ਹਨ। ਪੁਲਿਸ ਅਧਿਕਾਰੀਆਂ ਤੋਂ ਇਲਾਵਾ ਕੇਂਦਰ ਅਤੇ ਰਾਜ ਸਰਕਾਰਾਂ ਦੇ ਸੇਵਾਮੁਕਤ ਅਧਿਕਾਰੀਆਂ ਨੂੰ ਵਾਕ-ਇਨ-ਇੰਟਰਵਿਊ ਲਈ ਬੁਲਾਇਆ ਗਿਆ ਹੈ।
ਦੱਸ ਦਈਏ ਕਿ ਏਜੰਸੀ ਕੋਲ ਇਨਵੈਸਟੀਗੇਸ਼ਨ ਸਪੈਸ਼ਲਿਸਟ (ਸਲਾਹਕਾਰ) ਦੀਆਂ ਤਿੰਨ ਅਸਾਮੀਆਂ ਹਨ, ਪੋਸਟਿੰਗ ਸਿਰਫ ਚੰਡੀਗੜ੍ਹ ਵਿੱਚ ਹੋਵੇਗੀ। ਇੰਸਪੈਕਟਰ, ਡੀਐਸਪੀ, ਐਸਪੀ ਅਤੇ ਕੇਂਦਰੀ ਪੁਲਿਸ ਸੰਸਥਾਵਾਂ ਵਿੱਚ ਇਸੇ ਰੈਂਕ ਦੇ ਸੇਵਾਮੁਕਤ ਅਧਿਕਾਰੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਸੀਬੀਆਈ, ਐਨਸੀਬੀ, ਆਈਬੀ, ਕੈਬਨਿਟ ਸਕੱਤਰੇਤ, ਐਨਟੀਆਰਓ, ਕਸਟਮ, ਇਨਕਮ ਟੈਕਸ, ਡੀਆਰਆਈ ਤੋਂ ਸੇਵਾਮੁਕਤ ਅਧਿਕਾਰੀ ਵੀ ਅਪਲਾਈ ਕਰ ਸਕਦੇ ਹਨ।
ਇਸ ਅਸਾਮੀ ਲਈ ਬਿਨੈਕਾਰ ਦੀ ਉਮਰ 65 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਕੋਲ ਅਪਰਾਧਿਕ ਮਾਮਲਿਆਂ, ਖੁਫੀਆ ਜਾਂ ਦਹਿਸ਼ਤ ਨਾਲ ਨਜਿੱਠਣ ਲਈ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਬਿਨੈਕਾਰ ਵਾਕ-ਇਨ-ਇੰਟਰਵਿਊ ਲਈ 22 ਅਤੇ 23 ਮਈ ਨੂੰ ਸਵੇਰੇ 11.00 ਵਜੇ ਬੁੜੈਲ ਜੇਲ੍ਹ, ਸੈਕਟਰ 51 ਸਥਿਤ ਐਨਆਈਏ ਦੇ ਦਫ਼ਤਰ ਵਿੱਚ ਦਸਤਾਵੇਜ਼ਾਂ ਸਮੇਤ ਪਹੁੰਚ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...