June 17, 2026, 10:59 am
----------- Advertisement -----------
HomeNewsBreaking Newsਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਹੁਣ...

ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਹੁਣ ਹਿੰਦੀ ਅਤੇ ਖੇਤਰੀ ਭਾਸ਼ਾਵਾਂ ’ਚ ਵੀ ਉਪਲਬਧ

Published on

----------- Advertisement -----------

ਫਾਜ਼ਿਲਕਾ, 6 ਜੂਨ, 2024: ਦੇਸ਼ ਦੀ ਸਰਵਉੱਚ ਅਦਾਲਤ, ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਮਹੱਤਵਪੂਰਨ ਜੱਜਮੈਂਟ ਦੀ ਕਾਪੀ ਹੁਣ ਅੰਗਰੇਜ਼ੀ ਦੇ ਨਾਲ-ਨਾਲ ਹਿੰਦੀ ਜਾਂ ਹੋਰਨਾਂ ਖੇਤਰੀ ਭਾਸ਼ਾਵਾਂ ਵਿੱਚ ਵੀ ਉਪਲਬਧ ਹੋ ਸਕਦੀ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਸ ਦੇ ਲਈ ਈ-ਐਸ ਸੀ ਆਰ (eSCR) ਅਤੇ ਪੰਜਾਬ ਅਤੇ ਹਰਿਆਣਾਹਾ ਈ ਕੋਰਟ ਦੀ ਵੈਬਸਾਈਟ ਜਿਸ ਦਾ ਲਿੰਕ ;https://highcourtchd.gov.in/ ਹੈ, ’ਤੇ ਜਾ ਕੇ ਟਰਾਂਸਲੇਟਡ ਹਾਈਕੋਰਟ ਜੱਜਮੈਂਟ ’ਤੇ ਕਲਿੱਕ ਕਰਨ ’ਤੇ ਮਹੱਤਵਪੂਰਨ ਜਜਮੈਂਟ ਵੱਖ-ਵੱਖ ਸਥਾਨਕ ਭਾਸ਼ਾਵਾਂ ਵਿੱਚ ਵੀ ਮਿਲ ਸਕਦੀਆਂ ਹਨ। ਇਸੇ ਵੇਬਸਾਇਟ ਤੇ ਸੁਪਰੀਮ ਕੋਰਟ ਦੀਆਂ ਵੀ ਮਹੱਤਵਪੂਰਨ ਜੱਜਮੈਂਟ ਹਿੰਦੀ ਸਮੇਤ ਸਥਾਨਕ ਭਾਸ਼ਾਵਾਂ ਵਿੱਚ ਮਿਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤ ਆਮ ਲੋਕਾਂ, ਵਕੀਲਾਂ ਜਾਂ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਅੱਗੇ ਵੱਖ-ਵੱਖ ਵਿਭਾਗ ਜਿਨ੍ਹਾਂ ਨਾਲ ਇਹ ਜੱਜਮੈਂਟਸ (ਫ਼ੈਸਲੇ) ਸਬੰਧਤ ਹੋਣ, ਇਨ੍ਹਾਂ ਫ਼ੈਸਲਿਆਂ ਦੀ ਸੂਚੀ ਆਪਣੀ ਵਿਭਾਗੀ ਵੈੱਬਸਾਈਟ ’ਤੇ ਅੰਗਰੇਜ਼ੀ ਅਤੇ ਸਥਾਨਕ ਭਾਸ਼ਾ ’ਚ ਅਪਲੋਡ ਕਰਕੇ ਆਮ ਲੋਕਾਂ ਅਤੇ ਆਪਣੇ ਵਿਭਾਗੀ ਅਫ਼ਸਰਾਂ ਨੂੰ ਇਸ ਦੀ ਪਹੁੰਚ ਦੇ ਸਕਦੇ ਹਨ ਤਾਂ ਜੋ ਉਹ ਆਪਣੇ ਨਾਲ ਸਬੰਧਤ ਇਨ੍ਹਾਂ ਫ਼ੈਸਲਿਆਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...