September 5, 2026, 1:08 pm
----------- Advertisement -----------
HomeNewsLatest Newsਕਪੂਰਥਲਾ ਦੇ ਨੌਜਵਾਨ ਦੀ ਇਟਲੀ 'ਚ ਸੜਕ ਹਾਦਸੇ 'ਚ ਮੌ+ਤ

ਕਪੂਰਥਲਾ ਦੇ ਨੌਜਵਾਨ ਦੀ ਇਟਲੀ ‘ਚ ਸੜਕ ਹਾਦਸੇ ‘ਚ ਮੌ+ਤ

Published on

----------- Advertisement -----------

ਕਪੂਰਥਲਾ ਦੇ ਫਗਵਾੜਾ ਸਬ-ਡਵੀਜ਼ਨ ਦੇ ਪਿੰਡ ਨਰੂੜ ਦੇ ਨੌਜਵਾਨ ਦੀ ਇਟਲੀ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਅਤੇ ਪਿੰਡ ਵਾਸੀ ਸਦਮੇ ਵਿੱਚ ਹਨ। ਪਿੰਡ ਨਰੂੜ ਦਾ ਨੌਜਵਾਨ ਮਨਪ੍ਰੀਤ ਸਿੰਘ (23 ਸਾਲ) ਪੁੱਤਰ ਬਲਵਾਨ ਸਿੰਘ ਕੁਝ ਸਮਾਂ ਪਹਿਲਾਂ ਹੀ ਇਟਲੀ ਗਿਆ ਸੀ।
ਹਾਲ ਹੀ ‘ਚ ਮਨਪ੍ਰੀਤ ਸਿੰਘ ਆਪਣੀ ਕਾਰ ‘ਚ ਇਟਲੀ ਦੇ ਫੋਰਟੇ ਸ਼ਹਿਰ ‘ਚੋਂ ਲੰਘ ਰਿਹਾ ਸੀ ਕਿ ਅਚਾਨਕ ਕਾਰ ਬੇਕਾਬੂ ਹੋ ਕੇ ਫੁੱਟਪਾਥ ‘ਤੇ ਜਾ ਡਿੱਗੀ। ਇਸ ਹਾਦਸੇ ਵਿੱਚ ਮਨਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕੁਝ ਸਮੇਂ ਬਾਅਦ ਉਸਦੀ ਮੌਤ ਹੋ ਗਈ। ਪਿੰਡ ਨਰੂੜ ਵਿੱਚ ਉਸ ਦੇ ਪਰਿਵਾਰ ਅਤੇ ਜਾਣ-ਪਛਾਣ ਵਾਲਿਆਂ ਦਾ ਬੁਰਾ ਹਾਲ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...