June 27, 2026, 6:20 am
----------- Advertisement -----------
HomeNewsLatest Newsਸੰਘ ਸ਼ਕਤੀਆਂ ਦੀ ਸਾਜ਼ਿਸ਼ ਨਾਲ ਕੇਜਰੀਵਾਲ ਤੇ ਭਾਜਪਾ ਦੀ ਨੂਰਾਂ ਕੁਸ਼ਤੀ ਅਸਲ...

ਸੰਘ ਸ਼ਕਤੀਆਂ ਦੀ ਸਾਜ਼ਿਸ਼ ਨਾਲ ਕੇਜਰੀਵਾਲ ਤੇ ਭਾਜਪਾ ਦੀ ਨੂਰਾਂ ਕੁਸ਼ਤੀ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭੜਕਾਉਣ ਦੀ ਖੇਡ : ਜਸਵੀਰ ਗੜ੍ਹੀ

Published on

----------- Advertisement -----------

ਚੰਡੀਗੜ੍ਹ, 16 ਸਤੰਬਰ 2022: ਬਹੁਜਨ ਸਮਾਜ ਪਾਰਟੀ ਨੇ ‘ਆਪ’ ਵੱਲੋਂ ਭਾਜਪਾ ਉਤੇ ਵਿਧਾਇਕਾਂ ਨੂੰ ਖਰੀਦਣ ਦੇ ਲਗਾਏ ਜਾਂਦੇ ਦੋਸ਼ਾਂ ਨੂੰ ਲੈ ਕੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨਾ ਜਾਂ ਵਿਧਾਇਕ ਖਰੀਦਣ ਦੇ ਲਈ ਝੂਠੇ ਦੋਸ਼ ਲਗਾਉਣਾ ਦੋਵੇਂ ਹੀ ਲੋਕਤੰਤਰ ਲਈ ਖਤਰਨਾਕ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਦੋਸ਼ ਲਗਾਉਣ ਵਾਲੀ ਆਮ ਆਦਮੀ ਪਾਰਟੀ ਹੈ ਜੋ ਡਰਾਮੇ ਕਰਨ ਵਿੱਚ ਮਾਹਿਰ ਹੈ, ਦੂਜੇ ਪਾਸੇ ਇਸ ਕੰਮ ਵਿੱਚ ਮਾਹਰ ਭਾਜਪਾ ਹੈ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਦੋਵਾਂ ਪਾਰਟੀਆਂ ਦਾ ਮੁੱਖ ਮੁੱਦਾ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਹੈ, ਇਹ ਨਾਗਪੁਰ ਦੀ ਸੰਘੀ ਸਾਜਿਸ਼ ਨਾਲ ਹੀ ਨੂਰਾਂ ਕੁਸ਼ਤੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਵੱਲੋਂ ਦਿਨੋਂ ਦਿਨ ਲੋਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਇਸ ਨੂਰਾਂ ਕੁਸ਼ਤੀ ਵਿੱਚ ਮੀਡੀਆ ਵੱਡੀ ਪੱਧਰ ਤੇ ਜੀਉ ਪਾਲੀਟੀਕਸ ਦਾ ਹੱਥ ਠੋਕਾ ਬਣ ਗਿਆ ਹੈ ਜਿਸ ਤਹਿਤ ਮੋਦੀ ਸਰਕਾਰ ਦੀ ਸੁਰੱਖਿਆ ਲਈ ਕੇਜਰੀਵਾਲ ਤੇ ਰਾਹੁਲ ਗਾਂਧੀ ਦੀ ਸਰਗਰਮੀ ਜੀਉ ਪਾਲਿਟਿਕਸ ਖੇਡ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...