November 15, 2026, 3:37 pm
----------- Advertisement -----------
HomeNewsPunjabਖੇਡਾਂ ਵਤਨ ਪੰਜਾਬ ਦੀਆਂ 2022: ਹਾਕੀ ਦੀ ਖੇਡ ਵਿੱਚ ਵੱਡੀਆਂ ਸੰਭਾਵਨਾਵਾਂ ਵਾਲਾ...

ਖੇਡਾਂ ਵਤਨ ਪੰਜਾਬ ਦੀਆਂ 2022: ਹਾਕੀ ਦੀ ਖੇਡ ਵਿੱਚ ਵੱਡੀਆਂ ਸੰਭਾਵਨਾਵਾਂ ਵਾਲਾ ਖਿਡਾਰੀ ਰਵਨੀਤ ਸਿੰਘ

Published on

----------- Advertisement -----------

ਐਸ.ਏ.ਐਸ ਨਗਰ 14 ਸਤੰਬਰ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2022, ਦੇ ਜਿਲ੍ਹਾ ਪੱਧਰੀ ਟੂਰਨਾਮੈਂਟ ਚੱਲ ਰਹੇ ਹਨ, ਜਿਸ ਵਿੱਚ ਕੁੱਝ ਅਜਿਹੇ ਖਿਡਾਰੀ ਆਪਣੇ ਫਨ ਦਾ ਮੁਜਾਹਰਾ ਕਰ ਰਹੇ ਹਨ, ਜਿਹਨਾਂ ਨੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ ਅਤੇ ਜਿਹਨਾਂ ਤੋਂ ਪੰਜਾਬ ਅਤੇ ਦੇਸ਼ ਨੂੰ ਆਉਣ ਵਾਲੇ ਸਮੇਂ ਵਿੱਚ ਕਾਫੀ ਉਮੀਦਾਂ ਹਨ ਕਿ ਉਹ ਆਪਣੀ ਪ੍ਰਤਿਭਾ ਦੇ ਜ਼ਰੀਏ ਦੇਸ਼ ਦਾ ਨਾਮ ਰੋਸ਼ਨ ਕਰਨਗੇ। ਅਜਿਹਾ ਹੀ ਇੱਕ ਖਿਡਾਰੀ ਹੈ ਰਵਨੀਤ ਸਿੰਘ ਜੋ ਕਿ ਪਿੰਡ ਪਾਖਰਪੁਰ ਜਿਲ੍ਹਾ ਗੁਰਦਾਸਪੁਰ ਦਾ ਜੰਮਪਲ ਹੈ। ਉਸ ਵੱਲੋਂ ਸੰਨ 2014 ਵਿੱਚ ਚੀਮਾ ਹਾਕੀ ਅਕੈਡਮੀ ਵਿੱਚ ਹਾਕੀ ਖੇਡਣੀ ਸ਼ੁਰੂ ਕੀਤੀ ਅਤੇ 2016 ਵਿੱਚ ਪੀ.ਆਈ.ਐਸ ਐਸ.ਏ.ਐਸ ਨਗਰ ਵਿਖੇ ਹਾਕੀ ਅਕੈਡਮੀ ਵਿੱਚ ਚੁਣਿਆ ਗਿਆ।

ਆਪਣੇ ਕੋਚਾ ਦੀ ਰਹਿਨਮਾਈ ਹੇਠ ਅਲੱਗ ਅਲੱਗ ਉਮਰ ਵਿੱਚ ਹਾਕੀ ਦੇ ਗੁਰ ਸਿੱਖੇ ਅਤੇ ਪਿਤਾ ਮਨਜੀਤ ਸਿੰਘ ਜੋ ਕਿ ਸੀ.ਆਰ.ਪੀ.ਐਫ ਵਿੱਚ ਤਾਇਨਾਤ ਹਨ, ਦੇ ਭਰਪੂਰ ਸਹਿਯੋਗ ਅਤੇ ਮਿਹਨਤ ਦੇ ਸਦਕਾ ਖੇਲੋ ਇੰਡੀਆਂ ਖੇਡਾ ਵਿੱਚ ਸਾਲ 2019 ਵਿੱਚ ਚਾਂਦੀ 2020 ਵਿੱਚ ਤਾਂਬਾ ਅਤੇ 2022 ਵਿੱਚ ਗੋਲਡ ਮੈਡਲ ਪੰਜਾਬ ਦੀ ਝੋਲੀ ਪਾਇਆ । ਸਾਲ 2021,2022 ਜੂਨੀਅਰ ਨੈਸ਼ਨਲ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚੋਂ ਜੂਨੀਅਰ ਇੰਡੀਆਂ ਕੈਂਪ ਲਈ ਚੁਣਿਆ ਗਿਆ । ਖੇਲੋ ਇੰਡੀਆਂ ਸਕਾਲਰਸ਼ਿਪ ਵਿੱਚ ਸਾਲ 2020 ਤੋਂ ਹੁਣ ਤੱਕ ਅਣਥੱਕ ਮਿਹਨਤ ਕਰ ਰਿਹਾ ਹੈ । ਰਵਨੀਤ ਸਿੰਘ ਆਪਣੇ ਕੋਚਾਂ ਮਨਮੋਹਨ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ ਨੂੰ ਹਾਕੀ ਦੀ ਖੇਡ ਵਿੱਚ ਪਾਏ ਗਏ ਯੋਗਦਾਨ ਦਾ ਸਿਹਰਾ ਦਿੰਦਾ ਹੈ। ਉਸ ਨੇ ਕਿਹਾ ਕਿ ਉਹ ਹਾਕੀ ਵਿੱਚ ਪੰਜਾਬ ਦਾ ਨਾਮ ਸਿਖਰਾਂ ਤੇ ਲੈ ਕੇ ਜਾਵੇਗਾ ਅਤੇ ਆਪਣੇ ਦੇਸ਼ ਪੰਜਾਬ ਦਾ ਨਾਮ ਰੋਸ਼ਨ ਕਰਨ ਲਈ ਅਣਥੱਕ ਮਿਹਨਤ ਕਰਦਾ ਰਹੇਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...