November 6, 2026, 2:02 pm
----------- Advertisement -----------
HomeNewsBreaking Newsਪਟਿਆਲਾ 'ਚ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦਾ ਕ.ਤਲ, ਲੁੱਟੀ ਡੇਢ ਲੱਖ ਰੁ....

ਪਟਿਆਲਾ ‘ਚ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦਾ ਕ.ਤਲ, ਲੁੱਟੀ ਡੇਢ ਲੱਖ ਰੁ. ਦੀ ਨਕਦੀ

Published on

----------- Advertisement -----------

ਪਟਿਆਲਾ ਦੇ ਦੇਵੀਗੜ੍ਹ ਇਲਾਕੇ ਵਿੱਚ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦਾ ਕਤਲ ਕਰਕੇ ਉਸ ਦਾ ਕੈਸ਼ਬੈਗ ਲੁੱਟ ਲਿਆ ਗਿਆ। ਲੁੱਟ ਦੀ ਇਹ ਘਟਨਾ ਸ਼ਾਮ 5 ਵਜੇ ਦੇ ਕਰੀਬ ਵਾਪਰੀ ਜਿਸ ਵਿੱਚ ਇੱਕ ਨਿੱਜੀ ਕੰਪਨੀ ਦੇ ਮੁਲਾਜ਼ਮ 22 ਸਾਲਾ ਅਭਿਸ਼ੇਕ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਲੁਟੇਰੇ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਵਾਲਾ ਬੈਗ ਲੈ ਕੇ ਫਰਾਰ ਹੋ ਗਏ ਹਨ। 

ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਅਭਿਸ਼ੇਕ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਵਿੱਚ ਕੰਮ ਕਰਦਾ ਸੀ। ਇਹ ਪ੍ਰਾਈਵੇਟ ਫਾਇਨਾਂਸ ਕੰਪਨੀ ਲੋਕਾਂ ਨੂੰ ਛੋਟੇ ਕਰਜ਼ੇ ਦਿੰਦੀ ਸੀ। ਕਰਜ਼ੇ ਦੀ ਵਸੂਲੀ ਲਈ ਰੋਜ਼ਾਨਾ ਨਕਦੀ ਇਕੱਠੀ ਕੀਤੀ ਜਾਂਦੀ ਸੀ। 

ਅਭਿਸ਼ੇਕ ਕੈਸ਼ ਇਕੱਠਾ ਕਰਕੇ ਵਾਪਸ ਆ ਰਿਹਾ ਸੀ। ਦੇਵੀਗੜ੍ਹ ਇਲਾਕੇ ‘ਚ ਆ ਰਹੇ ਮਿਲਕਮੈਨ-ਮਿਹੋਨ ਨੇੜੇ ਬਾਈਕ ਸਵਾਰ ਦੋ ਦੋਸ਼ੀਆਂ ਨੇ ਗੋਲੀਆਂ ਚਲਾ ਕੇ ਕੈਸ਼ਬੈਗ ਲੁੱਟ ਲਿਆ।ਗੋਲੀ ਲੱਗਣ ਕਾਰਨ ਅਭਿਸ਼ੇਕ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...