September 16, 2026, 12:43 pm
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਮਸ਼ਹੂਰ ਸੁਭਾਸ਼ ਫੂਡਸ ਰੈਸਟੋਰੈਂਟ ਦੇ ਸਲਾਦ 'ਚੋਂ ਨਿਕਲਿਆ ਕਾਕਰੋਚ

ਅੰਮ੍ਰਿਤਸਰ ਦੇ ਮਸ਼ਹੂਰ ਸੁਭਾਸ਼ ਫੂਡਸ ਰੈਸਟੋਰੈਂਟ ਦੇ ਸਲਾਦ ‘ਚੋਂ ਨਿਕਲਿਆ ਕਾਕਰੋਚ

Published on

----------- Advertisement -----------

ਮਨਪ੍ਰੀਤ ਸਿੰਘ ਨਾਮ ਦਾ ਨੌਜਵਾਨ ਜਦੋਂ ਜਿੰਮ ਲਗਾਉਣ ਤੋਂ ਬਾਅਦ ਸੁਭਾਸ਼ ਫੂਡਸ ਰੈਸਟੋਰੈਂਟ ਵਿੱਚ ਜਦੋਂ ਜਿਮ ਲਵਰ ਸੈਲਡ ਖਾਣ ਪਹੁੰਚਿਆ ਤਾਂ ਉਸ ਸਲਾਦ ਵਿੱਚ ਕਾਕਰੋਚ ਪਾਇਆ ਗਿਆ।

ਨੌਜਵਾਨ ਦਾ ਕਹਿਣਾ ਹੈ ਕਿ ਜੇਕਰ ਮੇਰੀ ਸਿਹਤ ਵਿਗੜਦੀ ਹੈ ਜਾਂ ਮੈਨੂੰ ਫੂਡ ਪੋਇਜ਼ਨਿੰਗ ਹੁੰਦੀ ਹੈ ਤਾਂ ਇਸਦਾ ਅੰਮ੍ਰਿਤਸਰ ਫੂਡ ਇੰਸਪੈਕਟਰ ਅਤੇ ਇਹ ਰੈਸਟੋਰੈਂਟ ਵਾਲੇ ਜਿੰਮੇਵਾਰ ਹੋਣਗੇ।

ਨੌਜਵਾਨ ਨੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਹੋਰ ਰੈਸਟੋਰੈਂਟਾਂ ਦੇ ਵਿੱਚ ਇਸ ਤਰ੍ਹਾਂ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...